ਹੈਦਰਾਬਾਦ: ਕੁਝ ਲੋਕਾਂ ਨੂੰ ਹਰ ਇੱਕ ਗੱਲ 'ਤੇ ਗੁੱਸਾ ਆ ਜਾਂਦਾ ਹੈ। ਗੁੱਸਾ ਭਾਵਨਾਵਾਂ ਨੂੰ ਦਿਖਾਉਣ ਦਾ ਇੱਕ ਤਰੀਕਾ ਹੈ, ਪਰ ਜ਼ਿਆਦਾ ਗੁੱਸਾ ਕਰਨਾ ਸਿਹਤ ਲਈ ਖਤਰਨਾਕ ਹੋ ਸਕਦਾ ਹੈ। ਗੁੱਸੇ ਕਾਰਨ ਬਜ਼ੁਰਗਾਂ ਤੋਂ ਲੈ ਕੇ ਬੱਚਿਆਂ ਤੱਕ ਹਰ ਕਿਸੇ ਨੂੰ ਨੁਕਸਾਨ ਹੁੰਦਾ ਹੈ। ਇਸ ਲਈ ਖੁਦ ਦੇ ਗੁੱਸੇ ਨੂੰ ਕੰਟਰੋਲ ਕਰਨਾ ਸਿੱਖੋ, ਤਾਂਕਿ ਤੁਹਾਡੀ ਮਾਨਸਿਕ ਸਿਹਤ ਵਧੀਆਂ ਬਣੀ ਰਹੇ।
ਗੁੱਸੇ ਕਾਰਨ ਹੋਣ ਵਾਲੀਆਂ ਸਮੱਸਿਆਵਾਂ:ਜ਼ਰੂਰਤ ਤੋਂ ਜ਼ਿਆਦਾ ਗੁੱਸਾ ਕਰਨ ਨਾਲ ਤੁਸੀਂ ਕਈ ਪਰੇਸ਼ਾਨੀਆਂ ਦਾ ਸ਼ਿਕਾਰ ਹੋ ਸਕਦੇ ਹੋ। ਇਨ੍ਹਾਂ 'ਚੋ ਕੁਝ ਹੇਠ ਲਿਖੇ ਅਨੁਸਾਰ ਹਨ:-
- ਜ਼ਿਆਦਾ ਗੁੱਸਾ ਕਰਨ ਨਾਲ ਮਾਨਸਿਕ ਸਿਹਤ 'ਤੇ ਅਸਰ ਪੈਂਦਾ ਹੈ।
- ਗੁੱਸਾ ਕਰਨ ਨਾਲ ਚਿੰਤਾ ਅਤੇ ਤਣਾਅ ਦਾ ਖਤਰਾ ਵੱਧ ਜਾਂਦਾ ਹੈ।
- ਗੁੱਸੇ ਦੇ ਕਰਕੇ ਬਲੱਡ ਪ੍ਰੈਸ਼ਰ, ਦਿਲ ਨਾਲ ਜੁੜੀਆਂ ਬਿਮਾਰੀਆਂ ਅਤੇ ਚਮੜੀ ਖਰਾਬ ਹੋਣ ਦਾ ਖਤਰਾ ਰਹਿੰਦਾ ਹੈ।
- ਗੁੱਸੇ ਕਾਰਨ ਸਿਰਦਰਦ ਵੀ ਹੋ ਸਕਦਾ ਹੈ।
ਇਸ ਤਰ੍ਹਾਂ ਕਰੋ ਗੁੱਸੇ ਨੂੰ ਕੰਟਰੋਲ: