ਪੰਜਾਬ

punjab

ਸੋਨਮ ਬਾਜਵਾ ਨੇ ਧੋਤੀ ਸੂਟ ਵਿੱਚ ਸਾਂਝੀ ਕੀਤੀਆਂ ਦਿਲਕਸ਼ ਤਸਵੀਰਾਂ, ਪ੍ਰਸ਼ੰਸਕਾਂ ਨੇ ਲੁਟਾਇਆ ਪਿਆਰ - Sonam Bajwa

By ETV Bharat Punjabi Team

Published : Jul 2, 2024, 2:12 PM IST

Sonam Bajwa Pictures In Dhoti Suit: ਹਾਲ ਹੀ ਵਿੱਚ ਸੋਨਮ ਬਾਜਵਾ ਨੇ ਧੋਤੀ ਸੂਟ ਵਿੱਚ ਕੁੱਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਹਨਾਂ ਉਤੇ ਪ੍ਰਸ਼ੰਸਕ ਕਾਫੀ ਪਿਆਰ ਲੁਟਾ ਰਹੇ ਹਨ। (instagram)
ਸੋਨਮ ਬਾਜਵਾ ਪੰਜਾਬੀ ਸਿਨੇਮਾ ਦੀ ਸ਼ਾਨਦਾਰ ਅਦਾਕਾਰਾ ਹੈ। (instagram)
ਸੋਨਮ ਬਾਜਵਾ ਆਪਣੀ ਅਦਾਕਾਰੀ ਦੇ ਨਾਲ-ਨਾਲ ਤਸਵੀਰਾਂ ਕਾਰਨ ਵੀ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। (instagram)
ਹਾਲ ਹੀ ਵਿੱਚ ਸੋਨਮ ਬਾਜਵਾ ਨੇ ਕਾਲੀ ਧੋਤੀ ਸੂਟ ਵਿੱਚ ਤਸਵੀਰਾਂ ਸਾਂਝੀਆਂ ਕੀਤੀਆਂ ਹਨ। (instagram)
ਜਦੋਂ ਤੋਂ ਅਦਾਕਾਰਾ ਨੇ ਇਹ ਤਸਵੀਰਾਂ ਸਾਂਝੀਆਂ ਕੀਤੀਆਂ ਨੇ ਪ੍ਰਸ਼ੰਸਕ ਤਰ੍ਹਾਂ-ਤਰ੍ਹਾਂ ਦੇ ਕਮੈਂਟ ਕਰ ਰਹੇ ਹਨ। (instagram)
ਸੋਨਮ ਬਾਜਵਾ ਨੇ ਇਹਨਾਂ ਤਸਵੀਰਾਂ ਵਿੱਚ ਸ਼ਾਨਦਾਰ ਪੋਜ਼ ਦਿੱਤੇ ਹਨ। (instagram)
ਸੋਨਮ ਬਾਜਵਾ ਨੇ ਇਸ ਸੂਟ ਦੇ ਨਾਲ ਹਲਕਾ-ਹਲਕਾ ਮੇਕਅੱਪ ਕੀਤਾ ਹੋਇਆ ਹੈ। (instagram)
ਸੋਨਮ ਬਾਜਵਾ ਪੰਜਾਬੀ ਸਿਨੇਮਾ ਦੀ ਸਭ ਤੋਂ ਜਿਆਦਾ ਪਸੰਦ ਕੀਤੀਆਂ ਜਾਣ ਵਾਲੀਆਂ ਸੁੰਦਰੀਆਂ ਵਿੱਚੋਂ ਇੱਕ ਹੈ। (instagram)
ਸੋਨਮ ਬਾਜਵਾ ਅਕਸਰ ਇੰਸਟਾਗ੍ਰਾਮ ਉਤੇ ਤਸਵੀਰਾਂ ਪੋਸਟ ਕਰਦੀ ਰਹਿੰਦੀ ਹੈ। (instagram)
ਸੋਨਮ ਬਾਜਵਾ ਸ਼ੋਸ਼ਲ ਮੀਡੀਆ ਉਤੇ ਕਾਫੀ ਐਕਟਿਵ ਰਹਿੰਦੀ ਹੈ। (instagram)
ਸੋਨਮ ਬਾਜਵਾ ਦੀ ਕਾਫੀ ਵੱਡੀ ਫੈਨ ਫਾਲੋਇੰਗ ਹੈ। (instagram)
ਹਾਲ ਹੀ ਵਿੱਚ ਸੋਨਮ ਬਾਜਵਾ ਨੇ ਇੱਕ ਸ਼ਾਨਦਾਰ ਸਾੜੀ ਵਿੱਚ ਤਸਵੀਰਾਂ ਸਾਂਝੀਆਂ ਕੀਤੀਆਂ ਸਨ। (instagram)
ਸੋਨਮ ਦੀਆਂ ਹੋਰ ਲਾਜਵਾਬ ਤਸਵੀਰਾਂ ਦੇਖੋ। (instagram)
ਸੋਨਮ ਬਾਜਵਾ ਦੀਆਂ ਅਦਾਵਾਂ। (instagram)

ABOUT THE AUTHOR

...view details