ਪੰਜਾਬ

punjab

ETV Bharat / photos

ਸਰਗੁਣ ਮਹਿਤਾ ਨੇ ਜਾਮਨੀ ਸੂਟ ਵਿੱਚ ਸਾਂਝੀਆਂ ਕੀਤੀਆਂ ਦਿਲਕਸ਼ ਤਸਵੀਰਾਂ, ਪ੍ਰਸ਼ੰਸਕ ਬੋਲੇ- ਸੁੰਦਰ - Sargun Mehta photos - SARGUN MEHTA PHOTOS

ਸਰਗੁਣ ਮਹਿਤਾ ਇਸ ਸਮੇਂ ਆਪਣੀ ਨਵੀਂ ਰਿਲੀਜ਼ ਹੋਈ ਫਿਲਮ 'ਜੱਟ ਨੂੰ ਚੁੜੈਲੀ ਟੱਕਰੀ' ਨੂੰ ਲੈ ਕੇ ਚਰਚਾ ਵਿੱਚ ਹੈ। ਇਹ ਫਿਲਮ ਬਾਕਸ ਆਫਿਸ ਉਤੇ ਕਾਫੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ। ਇਸ ਤੋਂ ਇਲਾਵਾ ਅਦਾਕਾਰਾ ਆਪਣੀਆਂ ਨਵੀਆਂ ਫੋਟੋਆਂ ਨੂੰ ਲੈ ਕੇ ਆਏ ਦਿਨ ਚਰਚਾ ਵਿੱਚ ਰਹਿੰਦੀ ਹੈ।

By ETV Bharat Entertainment Team

Published : Mar 29, 2024, 5:05 PM IST

ਹਾਲ ਹੀ ਵਿੱਚ ਸਰਗੁਣ ਮਹਿਤਾ ਨੇ ਆਪਣੀਆਂ ਨਵੀਆਂ ਫੋਟੋਆਂ ਸਾਂਝੀਆਂ ਕੀਤੀਆਂ ਹਨ।
ਇਹਨਾਂ ਤਸਵੀਰਾਂ ਵਿੱਚ ਅਦਾਕਾਰਾ ਖੇਤ ਦੇ ਗੇੜੇ ਲਾਉਂਦੀ ਨਜ਼ਰ ਆ ਰਹੀ ਹੈ।
ਸਰਗੁਣ ਮਹਿਤਾ ਨਵੀਆਂ ਫੋਟੋਆਂ ਵਿੱਚ ਕਾਫੀ ਖੂਬਸੂਰਤ ਲੱਗ ਰਹੀ ਹੈ।
ਸਰਗੁਣ ਮਹਿਤਾ ਦੀਆਂ ਇਹ ਤਸਵੀਰਾਂ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਹੀਆਂ ਹਨ।
ਸਰਗੁਣ ਮਹਿਤਾ ਨੇ ਜਾਮਨੀ ਸੂਟ ਨਾਲ ਹਲਕਾ ਮੇਕਅੱਪ ਕੀਤਾ ਹੋਇਆ ਹੈ।
ਸਰਗੁਣ ਮਹਿਤਾ ਪੰਜਾਬੀ ਸਿਨੇਮਾ ਦੀ ਖੂਬਸੂਰਤ ਅਦਾਕਾਰਾ ਹੈ।
ਸਰਗੁਣ ਮਹਿਤਾ ਨੂੰ ਇੰਸਟਾਗ੍ਰਾਮ ਉਤੇ ਕਾਫੀ ਸਾਰੇ ਲੋਕ ਪਸੰਦ ਕਰਦੇ ਹਨ।
ਸਰਗੁਣ ਮਹਿਤਾ ਸ਼ੋਸ਼ਲ ਮੀਡੀਆ ਉਤੇ ਕਾਫੀ ਐਕਟਿਵ ਰਹਿੰਦੀ ਹੈ।
ਸਰਗੁਣ ਮਹਿਤਾ ਦੀਆਂ ਖੂਬਸੂਰਤ ਤਸਵੀਰਾਂ ਦੇਖੋ।
ਸਰਗੁਣ ਮਹਿਤਾ

ABOUT THE AUTHOR

...view details