ਪੰਜਾਬ

punjab

ਵਨ ਪੀਸ ਡਰੈੱਸ ਵਿੱਚ ਸਰਗੁਣ ਮਹਿਤਾ ਨੇ ਸਾਂਝੀਆਂ ਕੀਤੀਆਂ ਹੌਟ ਤਸਵੀਰਾਂ, ਪ੍ਰਸ਼ੰਸਕਾਂ ਨੇ ਲੁਟਾਇਆ ਪਿਆਰ - Sargun Mehta

By ETV Bharat Entertainment Team

Published : Jul 16, 2024, 11:35 AM IST

Sargun Mehta Shared Hot Pictures: ਸਰਗੁਣ ਮਹਿਤਾ ਪੰਜਾਬੀ ਸਿਨੇਮਾ ਦੀਆਂ ਸ਼ਾਨਦਾਰਾਂ ਅਦਾਕਾਰਾਂ ਵਿੱਚੋਂ ਸਭ ਤੋਂ ਉੱਪਰ ਹੈ, ਸਰਗੁਣ ਆਏ ਦਿਨ ਨਵੀਆਂ ਫੋਟੋਆਂ ਸਾਂਝੀਆਂ ਕਰਦੀ ਰਹਿੰਦੀ ਹੈ। ਹੁਣ ਅਦਾਕਾਰਾ ਨੇ ਵਨ ਪੀਸ ਡਰੈੱਸ ਵਿੱਚ ਫੋਟੋਆਂ ਸਾਂਝੀਆਂ ਕੀਤੀਆਂ ਹਨ। (instagram)
ਸਰਗੁਣ ਮਹਿਤਾ ਪੰਜਾਬੀ ਸਿਨੇਮਾ ਦੀ ਸ਼ਾਨਦਾਰ ਅਦਾਕਾਰਾ ਹੈ। (instagram)
ਸਰਗੁਣ ਮਹਿਤਾ ਆਏ ਦਿਨ ਨਵੀਆਂ ਫੋਟੋਆਂ ਸਾਂਝੀਆਂ ਕਰਦੀ ਰਹਿੰਦੀ ਹੈ। (instagram)
ਹਾਲ ਹੀ ਵਿੱਚ ਸਰਗੁਣ ਮਹਿਤਾ ਨੇ ਆਪਣੇ ਇੰਸਟਾਗ੍ਰਾਮ ਉਤੇ ਕੁੱਝ ਸ਼ਾਨਦਾਰ ਤਸਵੀਰਾਂ ਸਾਂਝੀਆਂ ਕੀਤੀਆਂ ਹਨ। (instagram)
ਇੰਨ੍ਹਾਂ ਤਸਵੀਰਾਂ ਵਿੱਚ ਅਦਾਕਾਰਾ ਨੇ ਵਨ ਪੀਸ ਡਰੈੱਸ ਪਾਈ ਹੋਈ ਹੈ। (instagram)
ਸਰਗੁਣ ਮਹਿਤਾ ਦੀ ਪੰਜਾਬੀ ਸਿਨੇਮਾ ਵਿੱਚ ਕਾਫੀ ਵੱਡੀ ਫੈਨ ਫਾਲੋਇੰਗ ਹੈ। (instagram)
ਸਰਗੁਣ ਮਹਿਤਾ ਦਾ ਸਾਰਾ ਇੰਸਟਾਗ੍ਰਾਮ ਸੋਹਣੀਆਂ-ਸੋਹਣੀਆਂ ਤਸਵੀਰਾਂ ਨਾਲ ਭਰਿਆ ਹੋਇਆ ਹੈ। (instagram)
ਸਰਗੁਣ ਮਹਿਤਾ ਸ਼ੋਸ਼ਲ ਮੀਡੀਆ ਉਤੇ ਕਾਫੀ ਐਕਟਿਵ ਹੈ। (instagram)
ਸਰਗੁਣ ਮਹਿਤਾ ਇਸ ਸਮੇਂ ਕਈ ਪੰਜਾਬੀ ਫਿਲਮਾਂ ਦੀ ਸ਼ੂਟਿੰਗ ਵਿੱਚ ਵੀ ਰੁੱਝੀ ਹੋਈ ਹੈ। (instagram)
ਸਰਗੁਣ ਮਹਿਤਾ ਦੀਆਂ ਅਦਾਵਾਂ। (instagram)
ਸਰਗੁਣ ਮਹਿਤਾ (instagram)

ABOUT THE AUTHOR

...view details