ਚੰਡੀਗੜ੍ਹ: ਮੌਸਮ ਵਿਭਾਗ ਮੁਤਾਬਕ, ਦੱਖਣੀ ਭਾਰਤ ਵਿੱਚ ਕਈ ਥਾਂ ਮੀਂਹ ਪੈਣ ਕਾਰਨ ਮੌਸਮ ਠੰਡਾ ਹੋਇਆ ਸੀ, ਪਰ ਹੁਣ ਇੱਕ ਵਾਰ ਫਿਰ ਗਰਮੀ ਕਹਿਰ ਵਰਪਾ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ, ਪੰਜਾਬ ਦੇ ਕਈ ਹਿੱਸਿਆ 'ਚ ਮੀਂਹ ਪੈਣ ਦੀ ਭੱਵਿਖਬਾਣੀ ਹੈ। ਅੱਜ ਮੰਗਵਨਾਪ ਨੂੰ ਪੰਜਾਬ ਦੇ ਕਈ ਹਿੱਸਿਆ ਵਧ ਗਰਮ ਰਹਿਣਗੇ। ਅੱਜ ਪੰਜਾਬ ਦਾ ਤਾਪਮਾਨ 42 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਦਰਜ ਕੀਤਾ ਗਿਆ ਹੈ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -
- ਚੰਡੀਗੜ੍ਹ ਦਾ ਤਾਪਮਾਨ -ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਰਹੇਗਾ। ਦਿਨ ਗਰਮ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ -ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਰਹੇਗਾ। ਗਰਮੀ ਰਹੇਗੀ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਰਹੇਗਾ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਰਹੇਗਾ। ਧੁੰਦਲੇ ਸੂਰਜ ਦੇ ਨਾਲ ਬਹੁਤ ਦਿਨ ਗਰਮ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ। ਮੌਸਮ ਸਾਫ ਤੇ ਗਰਮ ਰਹੇਗਾ।
- ਪਟਿਆਲਾ ਦਾ ਤਾਪਮਾਨ -ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਰਹੇਗਾ। ਮੌਸਮ ਸਾਫ਼ ਰਹੇਗਾ