ਚੰਡੀਗੜ੍ਹ:ਮੌਸਮ ਵਿਭਾਗ ਮੁਤਾਬਕ, ਉੱਤਰੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਅੱਜ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਦਰਜ ਕੀਤਾ ਗਿਆ ਹੈ। ਪੰਜਾਬ ਦੇ ਕਈ ਹਿੱਸਿਆ ਵਿੱਚ ਮੌਸਮ ਵਿਭਾਗ ਨੇ ਰੈਡ ਅਲਰਟ ਵੀ ਜਾਰੀ ਹੈ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -
- ਚੰਡੀਗੜ੍ਹ ਦਾ ਤਾਪਮਾਨ -ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ -ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ ਰਹੇਗਾ।
- ਜਲੰਧਰ ਦਾ ਤਾਪਮਾਨ -ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ।
- ਲੁਧਿਆਣਾ ਦਾ ਤਾਪਮਾਨ -ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ।
- ਬਠਿੰਡਾ ਦਾ ਤਾਪਮਾਨ -ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 47 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ ਰਹੇਗਾ।
- ਪਟਿਆਲਾ ਦਾ ਤਾਪਮਾਨ -ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਰਹੇਗਾ।