ਹੈਦਰਾਬਾਦ ਡੈਸਕ:ਅੱਜ ਯਾਨੀ ਐਤਵਾਰ ਨੂੰ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ ਵਿੱਚ ਵਧ ਰਹਿਣ ਦੀ ਹੀ ਸੰਭਾਵਾਨਾ ਹੈ। ਇਸ ਤੋਂ ਇਲਾਵਾ ਦੇਸ਼ ਦੇ ਕਈ ਹੋਰ ਸੂਬਿਆਂ ਵਿੱਚ ਮੀਂਹ ਦਾ ਵੀ ਅਲਰਟ ਹੈ। ਅੱਜ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 48 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਦਰਜ ਕੀਤਾ ਗਿਆ ਹੈ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਰਹੇਗਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਰਹੇਗਾ।
ਮੀਂਹ ਦਾ ਅਲਰਟ :ਉੱਤਰੀ ਭਾਰਤ ਦੇ ਕਈ ਸੂਬੇ ਅਜੇ ਵੀ ਅੱਤ ਦੀ ਗਰਮੀ ਦੀ ਲਪੇਟ 'ਚ ਹਨ। ਮੌਸਮ ਵਿਭਾਗ ਅਨੁਸਾਰ ਅੱਜ ਯਾਨੀ 9 ਜੂਨ ਨੂੰ ਪੰਜਾਬ, ਪੂਰਬੀ ਉੱਤਰ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼, ਗੰਗਾ ਪੱਛਮੀ ਬੰਗਾਲ, ਬਿਹਾਰ, ਝਾਰਖੰਡ ਅਤੇ ਉੜੀਸਾ ਦੇ ਕੁਝ ਸਥਾਨਾਂ 'ਤੇ ਗਰਮੀ ਦੀ ਸੰਭਾਵਨਾ ਹੈ। ਮਾਨਸੂਨ ਦੇ ਕਾਰਨ ਕੇਰਲ, ਕਰਨਾਟਕ, ਮਹਾਰਾਸ਼ਟਰ, ਗੋਆ, ਅਸਾਮ ਅਤੇ ਮੇਘਾਲਿਆ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।