ਹੈਦਰਾਬਾਦ: Tecno ਆਪਣੇ ਭਾਰਤੀ ਗ੍ਰਾਹਕਾਂ ਲਈ Tecno Spark 20 Pro 5G ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ ਵਿੱਚ ਹੈ। ਕੰਪਨੀ ਨੇ ਇਸ ਫੋਨ ਦੀ ਲਾਂਚ ਡੇਟ ਦਾ ਖੁਲਾਸਾ ਕਰ ਦਿੱਤਾ ਹੈ। Tecno Spark 20 Pro 5G ਸਮਾਰਟਫੋਨ 9 ਜੁਲਾਈ ਨੂੰ ਭਾਰਤ 'ਚ ਲਾਂਚ ਹੋ ਰਿਹਾ ਹੈ। ਇਸ ਫੋਨ ਦਾ ਲੈਡਿੰਗ ਪੇਜ ਔਨਲਾਈਨ ਸ਼ਾਪਿੰਗ ਵੈੱਬਸਾਈਟ ਐਮਾਜ਼ਾਨ 'ਤੇ ਲਾਈਵ ਕਰ ਦਿੱਤਾ ਗਿਆ ਹੈ। ਕੰਪਨੀ ਨੇ ਇਸ ਫੋਨ ਨੂੰ ਲੈ ਕੇ ਕੁਝ ਜਾਣਕਾਰੀ ਵੀ ਸ਼ੇਅਰ ਕਰ ਦਿੱਤੀ ਹੈ। ਇਸ ਫੋਨ ਨੂੰ 'Coming Soon' ਦੇ ਟੈਗ ਨਾਲ ਟੀਜ਼ ਕੀਤਾ ਗਿਆ ਹੈ। ਕੰਪਨੀ ਨੇ ਅਜੇ ਕੀਮਤ ਅਤੇ ਕਲਰ ਬਾਰੇ ਕੋਈ ਜਾਣਕਾਰੀ ਸ਼ੇਅਰ ਨਹੀਂ ਕੀਤੀ ਹੈ।
- Lava Blaze X ਸਮਾਰਟਫੋਨ ਦੀ ਭਾਰਤੀ ਲਾਂਚ ਡੇਟ ਆਈ ਸਾਹਮਣੇ, ਇਸ ਦਿਨ ਕਰ ਸਕੋਗੇ ਖਰੀਦਦਾਰੀ - Lava Blaze X Launch Date
- Motorola Razr 50 Ultra ਸਮਾਰਟਫੋਨ ਭਾਰਤ 'ਚ ਹੋਇਆ ਲਾਂਚ, AI ਫੀਚਰਸ ਨਾਲ ਲੈਸ ਹੋਵੇਗਾ ਫੋਨ - Motorola Razr 50 Ultra Launch
- Vivo T3 Lite 5G ਦੀ ਪਹਿਲੀ ਸੇਲ ਸ਼ੁਰੂ, ਇਨ੍ਹਾਂ ਸ਼ਾਨਦਾਰ ਆਫ਼ਰਸ ਦਾ ਲਓ ਮਜ਼ਾ - Vivo T3 Lite 5G First Sale Live