ਹੈਦਰਾਬਾਦ: iQOO ਆਪਣੇ ਭਾਰਤੀ ਗ੍ਰਾਹਕਾਂ ਲਈ iQOO Z9 Lite 5G ਸਮਾਰਟਫੋਨ ਲਾਂਚ ਕਰਨ ਜਾ ਰਿਹਾ ਹੈ। ਕੰਪਨੀ ਇਸ ਫੋਨ ਨੂੰ ਲੰਬੇ ਸਮੇਂ ਤੋਂ ਟੀਜ਼ ਕਰ ਰਹੀ ਸੀ, ਜਿਸ ਤੋਂ ਬਾਅਦ ਹੁਣ ਗ੍ਰਾਹਕਾਂ ਦਾ ਇੰਤਜ਼ਾਰ ਖਤਮ ਹੋਣ ਜਾ ਰਿਹਾ ਹੈ। iQOO Z9 Lite 5G ਸਮਾਰਟਫੋਨ ਨੂੰ 'Sea Green' ਕਲਰ 'ਚ ਦੇਖਿਆ ਜਾ ਰਿਹਾ ਹੈ, ਜਿਸ ਤੋਂ ਉਮੀਦ ਲਗਾਈ ਜਾ ਰਹੀ ਹੈ ਕਿ ਇਸ ਫੋਨ ਨੂੰ 'Sea Green' ਕਲਰ ਆਪਸ਼ਨਾਂ ਦੇ ਨਾਲ ਲਾਂਚ ਕੀਤਾ ਜਾ ਸਕਦਾ ਹੈ। ਇਸ ਫੋਨ ਦਾ ਲੈਡਿੰਗ ਪੇਜ ਔਨਲਾਈਨ ਸ਼ਾਪਿੰਗ ਵੈੱਬਸਾਈਟ ਐਮਾਜ਼ਾਨ 'ਤੇ ਲਾਈਵ ਕਰ ਦਿੱਤਾ ਗਿਆ ਹੈ। ਲਾਂਚ ਤੋਂ ਪਹਿਲਾ ਹੀ ਕੰਪਨੀ ਇਸ ਫੋਨ ਦੇ ਕਈ ਫੀਚਰਸ ਬਾਰੇ ਖੁਲਾਸਾ ਕਰ ਚੁੱਕੀ ਹੈ।
- ਆਈਫੋਨ ਯੂਜ਼ਰਸ ਰਹਿਣ ਸਾਵਧਾਨ! ਐਪਲ ਨੂੰ ਬਣਾਇਆ ਜਾ ਸਕਦੈ ਨਿਸ਼ਾਨਾ, ਇਨ੍ਹਾਂ ਤਰੀਕਿਆਂ ਨਾਲ ਕਰੋ ਖੁਦ ਨੂੰ ਸੁਰੱਖਿਅਤ - Apple issued spyware warning
- CMF Phone 1 ਸਮਾਰਟਫੋਨ ਦੇ ਡਿਜ਼ਾਈਨ ਨੇ ਜਿੱਤਿਆ ਲੋਕਾਂ ਦਾ ਦਿਲ, ਪਹਿਲੇ 3 ਘੰਟਿਆਂ 'ਚ ਵਿਕੇ 1 ਲੱਖ ਫੋਨ - CMF Phone 1 Sales Record
- ਵਟਸਐਪ ਯੂਜ਼ਰਸ ਨੂੰ ਜਲਦ ਮਿਲੇਗਾ ਟ੍ਰਾਂਸਲੇਟ ਮੈਸੇਜ ਫੀਚਰ, ਆਪਣੀ ਪਸੰਦੀਦਾ ਭਾਸ਼ਾ 'ਚ ਪੜ੍ਹ ਸਕੋਗੇ ਮੈਸੇਜ - WhatsApp Translate Message Feature