ਬੰਦੀ ਸਿੰਘਾਂ ਦੀ ਰਿਹਾਈ ਅਤੇ ਸ਼੍ਰੋਮਣੀ ਕਮੇਟੀ ਚੋਣਾਂ ਦੀ ਰਣਨੀਤੀ ਨੂੰ ਲੈਕੇ ਮੋਗਾ 'ਚ ਪੰਥਕ ਇਕੱਤਰਤਾ - Dagru Gurdwara Sahib - DAGRU GURDWARA SAHIB
Published : Aug 15, 2024, 10:36 PM IST
ਮੋਗਾ: 19 ਅਗਸਤ ਨੂੰ ਰੱਖੜੀ ਵਾਲੇ ਦਿਨ ਬਾਬਾ ਬਕਾਲਾ ਵਿਖੇ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠੇ ਹੋਣ ਦੀ ਅਪੀਲ ਕੀਤੀ ਗਈ ਹੈ। ਬੰਦੀ ਸਿੰਘਾ ਦੀ ਰਿਹਾਈ ਲਈ ਆਵਾਜ਼ ਉਠਾਈ ਜਾਵੇਗੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਨੂੰ ਉਮਰ ਕੈਦ ਹੋਣੀ ਚਾਹੀਦੀ ਹੈ। ਡੇਰਾ ਸੱਚਾ ਸੌਦਾ ਦੇ ਮੁਖੀ ਬਾਰੇ ਕਾਨੂੰਨ ਗਲਤ ਹੈ, ਕਿਸੇ ਨੂੰ ਸਾਲ ਵਿੱਚ ਦੋ ਵਾਰ ਪੈਰੋਲ ਦਿੱਤੀ ਜਾ ਰਹੀ ਹੈ। ਉਸੇ ਦੇ ਭਰਾ ਅੰਮ੍ਰਿਤਪਾਲ ਨੂੰ ਬਿਨਾਂ ਕਿਸੇ ਕਸੂਰ ਤੋਂ ਹਿਰਾਸਤ ਵਿੱਚ ਲਿਆ ਗਿਆ, ਉਸ ਨੂੰ ਵੀ ਪੈਰੋਲ ਨਹੀਂ ਦਿੱਤੀ ਜਾ ਰਹੀ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਕਿਹਾ ਕਿ 19 ਅਗਸਤ ਨੂੰ ਰੱਖੜੀ ਵਾਲੇ ਦਿਨ ਬਾਬਾ ਬਕਾਲਾ ਵਿਖੇ ਭਾਰੀ ਇਕੱਠ ਕਰਕੇ ਕੈਦੀ ਸਿੰਘਾਂ ਦੀ ਰਿਹਾਈ ਲਈ ਸੰਗਤਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਮੇਟੀ ਨੂੰ ਜ਼ਰੂਰ ਕਰਵਾਉਣਾ ਚਾਹੀਦਾ ਹੈ।