ਪੰਜਾਬ

punjab

ETV Bharat / videos

ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਨੇ ਭਰੇ ਨਾਮਜ਼ਦਗੀ ਪੱਤਰ - Nomination submitted by Gurpreet GP - NOMINATION SUBMITTED BY GURPREET GP

By ETV Bharat Punjabi Team

Published : May 10, 2024, 7:22 PM IST

ਲੋਕਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਸਰੇ ਦਿਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਵੱਲੋਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਨਾਮਜ਼ਦਗੀ ਪੱਤਰ ਦਾਖਲ ਕਰਨ ਉਪਰੰਤ ਆਪ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਨੇ ਕਿਹਾ ਕਿ ਲੋਕ ਪਾਰਟੀ ਦੀਆ ਨੀਤੀਆਂ ਤੋਂ ਖੁਸ਼ ਹਨ। ਉਹਨਾਂ ਨੇ ਕਿਹਾ ਕਿ ਚੋਣ ਮੀਟਿੰਗਾਂ ਵਿੱਚ ਲੋਕਾਂ ਦਾ ਭਰਵਾ ਹੁੰਗਾਰਾ ਮਿਲ ਰਿਹਾ ਹੈ। ਵੋਟਾਂ ਲੈਣ ਲਈ ਕਿਸੇ ਵੀ ਉਮੀਦਵਾਰ ਨੂੰ ਕਿਸੇ ਵੀ ਧਰਮ ਦੇ ਖਿਲਾਫ਼ ਨਹੀਂ ਬੋਲਣਾ ਚਾਹੀਦਾ। ਉਹਨਾਂ ਵਿਸ਼ਵਾਸ਼ ਜਤਾਇਆ ਕਿ ਜਿਸ ਤਰ੍ਹਾਂ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਉਹ ਆਉਣ ਵਾਲੀ 4 ਜੂਨ ਦੇ ਨਤੀਜਿਆਂ ਚੋਂ ਜਿੱਤ ਜਰੂਰ ਹਾਸਿਲ ਕਰਨਗੇ।

ABOUT THE AUTHOR

...view details