ਪੰਜਾਬ

punjab

ETV Bharat / videos

ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਅਦਾਕਾਰਾ ਅਤੇ ਮਾਡਲ ਨਰਗਿਸ ਫਾਖਰੀ - model Nargis Fakhri

By ETV Bharat Entertainment Team

Published : Feb 29, 2024, 3:09 PM IST

ਅੰਮ੍ਰਿਤਸਰ: ਬਹੁਤ ਸਾਰੇ ਫਿਲਮੀ ਅਦਾਕਾਰ ਅਤੇ ਰਾਜਨੀਤਿਕ ਲੀਡਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੇ ਹਨ, ਉੱਥੇ ਹੀ ਅੱਜ ਮਾਡਲ ਅਤੇ ਬਾਲੀਵੁੱਡ ਵਿੱਚ ਕੰਮ ਕਰ ਚੁੱਕੀ ਨਰਗਿਸ ਫਾਖਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੀ, ਉਹਨਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਪਵਿੱਤਰ ਗੁਰਬਾਣੀ ਸਰਵਣ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਰਗਿਸ ਨੇ ਦੱਸਿਆ ਕਿ ਉਹ ਇਸ ਤੋਂ ਪਹਿਲਾਂ ਫਿਲਮ ਰੌਕਸਟਾਰ ਦੇ ਰਿਲੀਜ਼ ਸਮੇਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੀ ਸੀ। ਉਸ ਤੋਂ 14 ਸਾਲਾਂ ਬਾਅਦ ਹੁਣ ਉਹਨਾਂ ਨੂੰ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਦਾ ਮੌਕਾ ਮਿਲਿਆ ਹੈ ਅਤੇ ਇੱਥੇ ਨਤਮਸਤਕ ਹੋ ਕੇ ਉਹਨਾਂ ਦੇ ਮਨ ਨੂੰ ਬੜੀ ਹੀ ਸ਼ਾਂਤੀ ਮਿਲੀ ਹੈ।

ABOUT THE AUTHOR

...view details