ਪੰਜਾਬ

punjab

ETV Bharat / videos

ਫਿਰੋਜ਼ਪੁਰ 'ਚ ਹੋਇਆ ਗੁੰਡਾਗਰਦੀ ਦਾ ਨੰਗਾ ਨਾਚ, ਸ਼ਰੇਆਮ ਚੱਲੀਆਂ ਇੱਟਾਂ ਅਤੇ ਕਿਰਪਾਨਾਂ, ਦੇਖੋ ਵੀਡੀਓ - The naked dance of hooliganism - THE NAKED DANCE OF HOOLIGANISM

By ETV Bharat Punjabi Team

Published : Apr 21, 2024, 6:53 PM IST

ਫਿਰੋਜ਼ਪੁਰ: ਸਥਾਨਕ ਪਿੰਡ ਝੁੱਗੇ ਹਜ਼ਾਰਾ ਸਿੰਘ ਵਾਲਾ ਵਿੱਚ ਇੱਕ ਪਰਿਵਾਰ ਨੇ ਗੁਆਂਢੀਆਂ ਦੇ ਘਰ ਇੱਟਾਂ ਰੋੜਿਆਂ ਨਾਲ ਹਮਲਾ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਪਰਿਵਾਰ ਨੇ ਦੀਆਂ ਔਰਤਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਗੁਆਂਢੀ ਉਨ੍ਹਾਂ ਦੀਆਂ ਲੜਕੀਆਂ 'ਤੇ ਬੁਰੀ ਨਜ਼ਰ ਰੱਖਦੇ ਹਨ ਅਤੇ ਉਨ੍ਹਾਂ ਨਾਲ ਛੇੜਛਾੜ ਕਰਦੇ ਹਨ, ਜਦੋਂ ਉਨ੍ਹਾਂ ਨੂੰ ਇਸ ਘਿਨੌਣੀ ਹਰਕਤ ਤੋਂ ਰੋਕਿਆ ਗਿਆ ਤਾਂ ਉਨ੍ਹਾਂ ਨੇ ਸਾਡੇ ਉੱਪਰ ਜਾਨਲੇਵਾ ਹਮਲਾ ਕਰ ਦਿੱਤਾ, ਸਾਡੇ ਘਰ 'ਚ ਪਏ ਸਾਮਾਨ ਦੀ ਵੀ ਭੰਨਤੋੜ ਕੀਤੀ, ਜਿਸ ਦੀ ਸ਼ਿਕਾਇਤ ਥਾਣਾ ਸਦਰ ਨੂੰ ਦਿੱਤੀ ਹੈ। ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਪੁਲਿਸ ਪ੍ਰਸ਼ਾਸ਼ਨ ਤੋਂ ਇਨਸਾਫ਼ ਦੀ ਮੰਗ ਕੀਤੀ। 

ABOUT THE AUTHOR

...view details