ਪੰਜਾਬ

punjab

ETV Bharat / videos

ਰਾਤ ਸਰਹਿੰਦ ਨਹਿਰ ਵਿੱਚ ਡਿੱਗੀ ਕਾਰ, ਸਵੇਰੇ ਇੱਕ ਵਿਅਕਤੀ ਦੀ ਲਾਸ਼ ਹੋਈ ਬਰਾਮਦ - car drowned In Sirhind - CAR DROWNED IN SIRHIND

By ETV Bharat Punjabi Team

Published : Apr 29, 2024, 1:42 PM IST

ਲੁਧਿਆਣਾ ਵਿਖੇ ਡਿੱਗੀ। ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨਿਕ ਟੀਮ ਮੌਕੇ 'ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕੀਤਾ। ਹਨੇਰਾ ਅਤੇ ਪਾਣੀ ਦੇ ਤੇਜ਼ ਵਹਾਅ ਕਾਰਨ ਰਾਤ ਸਮੇਂ ਕਾਰ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ। ਜਦੋਂ ਸੋਮਵਾਰ ਸਵੇਰੇ ਮੁੜ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਕਾਫੀ ਮਿਹਨਤ ਤੋਂ ਬਾਅਦ ਕਾਰ ਬਰਾਮਦ ਹੋਈ। ਨਹਿਰ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ। ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਮ੍ਰਿਤਕ ਦੀ ਉਮਰ 50 ਸਾਲ ਦੇ ਕਰੀਬ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਦੱਸ ਦਈਏ ਕਿ ਨਹਿਰ ਕੋਲ ਪੁਲ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਸੀ।

ABOUT THE AUTHOR

...view details