ਸ੍ਰੀ ਮੁਕਤਸਰ ਸਾਹਿਬ ਹਲਕਾ 'ਚ ਆਸਮਾਨੀ ਬਿਜਲੀ ਡਿੱਗਣ ਕਾਰਨ ਕਈ ਲੋਕ ਹੋਏ ਗਭੀਰ ਜਖ਼ਮੀ - sky lightning - SKY LIGHTNING
Published : Jun 7, 2024, 2:20 PM IST
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਮੁਕਤਸਰ ਦੇ ਹਲਕਾ ਗਿੱਦੜਬਾਹਾ ਦੇ ਪਿੰਡ ਦੌੌੌੌੌੌੌੌੌੌੌੌੌੌਲਾ ਕੋਲ ਇੱਕ ਟਰੈਕਟਰ ਚਾਲਕ ਉੱਪਰ ਅਸਮਾਨੀ ਬਿਜਲੀ ਡਿੱਗ ਗਈ। ਜਿਸ ਨਾਲ ਟਰੈਕਟਰ ਚਲਾਕ ਦੀ ਮੌਕੇ ਤੇ ਮੌਤ ਹੋ ਗਈ। ਜਿਸ ਨਾਲ ਟਰੈਕਟਰ ਦਾ ਸੰਤੁਲਨ ਵਿਗਾੜ ਗਿਆ ਅਤੇ ਪਿੱਛੇ ਤੋਂ ਆਉਦੀਆਂ ਦੋ ਗੱਡੀਆਂ ਉਸ ਨਾਲ ਟਕਰਾ ਗਿਆ। ਜਿਸ ਵਿੱਚ 7 ਦੇ ਕਰੀਬ ਲੋਕ ਜਖਮੀ ਹੋ ਗਏ ਜਿੰਨਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਜਿਸਨੂੰ ਬਠਿੰਡਾ ਦੇ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ। ਬਾਕੀ ਜਖਮੀਆਂ ਦਾ ਇਲਾਜ ਗਿੱਦੜਬਾਹਾ ਦੇ ਪ੍ਰਾਈਵੇਟ ਹਸਪਤਾਲ ਵਿੱਚ ਚੱਲ ਰਿਹਾ ਹੈ, ਜਿੰਨਾਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਸਾਰੇ ਮਰੀਜ ਖਤਰੇ ਤੋਂ ਬਾਹਰ ਹਨ।