ਜਿਹੜੀ ਸਰਕਾਰ ਆਉਂਦੀ ਹੈ ਉਹ ਨਸ਼ੇ ਦੇ ਮੁੱਦੇ ਨੂੰ ਚੁੱਕਦੀ ਹੈ ਪਰ ਨਸ਼ੇ ਨੂੰ ਖਤਮ ਨਹੀਂ ਕਰਦੀ- ਸੰਗਰੂਰ ਵਾਸੀ - Lok Sabha Elections 2024 - LOK SABHA ELECTIONS 2024
Published : Jun 5, 2024, 11:13 PM IST
ਸੰਗਰੂਰ: ਲੋਕ ਸਭਾ ਚੋਣਾਂ ਦੇ ਚਾਰ ਜੂਨ ਨੂੰ ਨਤੀਜੇ ਆਉਣਗੇ ਜਿਸ ਨੂੰ ਲੈ ਕੇ ਲੋਕਾਂ ਵਿੱਚ ਵੀ ਉਤਸ਼ਾਹ ਬਣਿਆ ਹੋਇਆ ਹੈ। ਇਸ ਨੂੰ ਲੈਕੇ ਸੰਗਰੂਰ ਵਾਸੀਆਂ ਦਾ ਕਹਿਣਾ ਹੈ ਕਿ ਜਿਹੜੀ ਸਰਕਾਰ ਆਉਂਦੀ ਹੈ ਉਹ ਨਸ਼ੇ ਦੇ ਮੁੱਦੇ ਨੂੰ ਚੁੱਕਦੀ ਹੈ ਪਰ ਨਸ਼ੇ ਨੂੰ ਖਤਮ ਨਹੀਂ ਕਰਦੀ, ਸਭ ਤੋਂ ਪਹਿਲੋਂ ਇਹ ਨਸ਼ੇ ਦੀ ਜੜ੍ਹ ਨੂੰ ਖਤਮ ਕਰਨਾ ਪਵੇਗਾ ਤਾਂ ਹੀ ਨੌਜਵਾਨਾਂ ਨੂੰ ਬਚਾਅ ਸਕਾਂਗੇ। ਉਨ੍ਹਾਂ ਦਾ ਕਹਿਣਾ ਹੈ ਕਿ ਸਾਨੂੰ ਅਜਿਹੀ ਸਰਕਾਰ ਨਹੀਂ ਚਾਹੀਦੀ ਜੋ ਲੋਕ ਮਾਰੂਨੀਤੀਆਂ ਦੇ ਹੱਕ ਵਿੱਚ ਹੋਵੇ, ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਵੀ ਨਾ ਕਰੇ । ਸ਼ਹਿਰ ਵਾਸੀਆਂ ਨੇ ਕਿਹਾ ਕਿ ਅਸੀਂ ਹੁਣ ਆਪਣਾ ਫਰਜ਼ ਪੂਰਾ ਕਰ ਦਿੱਤਾ ਹੈ। ਉਹਨੂੰ ਵੇਖਣਾ ਇਹ ਹੋਵੇਗਾ ਕਿ ਕੇਂਦਰ ਵਿੱਚ ਜਿਹੜੀ ਵੀ ਸਰਕਾਰ ਆਉਂਦੀ ਹੈ।