ਆਸਾਮ ਦੇ ਸੋਨਿਤਪੁਰ ਜ਼ਿਲ੍ਹੇ ਦੇ ਤੇਜ਼ਪੁਰ ਵਿੱਚ ਭਾਰਤੀ ਫੌਜ ਦੇ ਜਵਾਨ ਨੇ ਖੁਦਕੁਸ਼ੀ ਕਰ ਲਈ।
ਰੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਕਰੀਬ 10.30 ਵਜੇ ਵਾਪਰੀ
ਇਹ ਸਿਪਾਹੀ ਤੇਜ਼ਪੁਰ ਚੌਥੀ ਕੋਰ ਵਿੱਚ ਡਿਊਟੀ 'ਤੇ ਸੀ

ਸਿਪਾਹੀ ਨੇ ਕਥਿਤ ਤੌਰ 'ਤੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ ਗੋਲੀ ਮਾਰ ਲਈ
ਮ੍ਰਿਤਕ ਸਿਪਾਹੀ ਦੀ ਪਛਾਣ ਪੰਜਾਬ ਦੇ ਅੰਮ੍ਰਿਤ ਸਿੰਘ ਵਜੋਂ ਹੋਈ ਹੈ
ਸਿਪਾਹੀ ਦੀ ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ