ਪੰਜਾਬ

punjab

ETV Bharat / bharat

ਜੰਮੂ ਕਸ਼ਮੀਰ ‘ਚ ਫੌਜੀ ਅਧਿਕਾਰੀ ਨੇ ਕੀਤੀ ਖੁਦਕੁਸ਼ੀ - Army officers in Jammu and Kashmir

ਜੰਮੂ-ਕਸ਼ਮੀਰ ਦੇ ਖੋਨਮੋਹ ਇਲਾਕੇ ‘ਚ ਇਕ ਫੌਜੀ ਅਧਿਕਾਰੀ ਨੇ ਕਥਿਤ ਤੌਰ 'ਤੇ ਗੋਲੀ ਮਾਰ ਕੇ ਆਪਣੀ ਜਾਨ ਦੇ ਦਿੱਤੀ। ਜਿਸਦੀ ਅਧਿਕਾਰੀਆਂ ਵਲੋਂ ਜਾਣਕਾਰੀ ਦਿੱਤੀ ਗਈ।

ਤਸਵੀਰ

By

Published : Mar 3, 2021, 1:31 PM IST

ਸ੍ਰੀਨਗਰ: ਜੰਮੂ ਕਸ਼ਮੀਰ ਦੇ ਖੋਨਮੋਹ ਇਲਾਕੇ ‘ਚ ਬੁੱਧਵਾਰ ਨੂੰ ਇਕ ਫੌਜੀ ਅਧਿਕਾਰੀ ਨੇ ਕਥਿਤ ਤੌਰ 'ਤੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਅਧਿਕਾਰੀਆਂ ਵਲੋਂ ਇਸਦੀ ਜਾਣਕਾਰੀ ਦਿੱਤੀ ਗਈ।

ਅਧਿਕਾਰੀਆਂ ਨੇ ਦੱਸਿਆ ਕਿ ਡਿਪੂ ‘ਤੇ ਤਾਇਨਾਤ ਲੈਫਟੀਨੈਂਟ ਕਰਨਲ ਸੁਦੀਪ ਭਗਤ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਫਿਲਹਾਲ ਇਸ ਗੱਲ ਦਾ ਪਤਾ ਨਹੀਂ ਲੱਗ ਸਕਿਆ ਕਿ ਅਧਿਕਾਰੀ ਵਲੋਂ ਇਹ ਕਦਮ ਕਿਉਂ ਚੁੱਕਿਆ।

ਇਹ ਵੀ ਪੜ੍ਹੋ:ਪੰਜਾਬ ਸਰਕਾਰ ਵਲੋਂ ਮੁੜ ਬਦਲੀ ਬਜਟ ਦੀ ਤਰੀਕ, 8 ਮਾਰਚ ਨੂੰ ਪੇਸ਼ ਹੋਵੇਗਾ ਬਜਟ

ABOUT THE AUTHOR

...view details