ਨਵੀਂ ਦਿੱਲੀ: ਆਸਨਸੋਲ ਤੋਂ ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਬਾਬੁਲ ਸੁਪਰੀਓ ਰਾਜਨੀਤੀ ਤੋਂ ਸੰਨਿਆਸ ਲੈ ਚੁੱਕੇ ਹਨ। ਉਨ੍ਹਾਂ ਨੇ ਇਹ ਜਾਣਕਾਰੀ ਫੇਸਬੁੱਕ ਰਾਹੀਂ ਦਿੱਤੀ।
ਬਾਬੁਲ ਸੁਪਰੀਓ ਨੇ ਰਾਜਨੀਤੀ ਤੋਂ ਲਿਆ ਸੰਨਿਆਸ - राजनीति से संन्यास
ਆਸਨਸੋਲ ਤੋਂ ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਬਾਬੁਲ ਸੁਪਰੀਓ ਰਾਜਨੀਤੀ ਤੋਂ ਸੰਨਿਆਸ ਲੈ ਚੁੱਕੇ ਹਨ।
ਬਾਬੁਲ ਸੁਪਰੀਓ ਨੇ ਰਾਜਨੀਤੀ ਤੋਂ ਲਿਆ ਸੰਨਿਆਸ
ਉਨ੍ਹਾਂ ਨੇ ਆਪਣੀ ਪੋਸਟ ਵਿੱਚ ਲਿਖਿਆ ਹੈ ਕਿ ਅਲਵਿਦਾ, ਮੈਂ ਕਿਸੇ ਰਾਜਨੀਤਕ ਪਾਰਟੀ ਵਿੱਚ ਨਹੀਂ ਜਾ ਰਿਹਾ। ਟੀਐਮਸੀ, ਕਾਂਗਰਸ, ਸੀਪੀਆਈ (ਐਮ) ਨੇ ਮੈਨੂੰ ਕਿਸੇ ਨੇ ਨਹੀਂ ਬੁਲਾਇਆ, ਮੈਂ ਕਿਤੇ ਨਹੀਂ ਜਾ ਰਿਹਾ । ਸਮਾਜਕ ਕੰਮ ਕਰਨ ਲਈ ਰਾਜਨੀਤੀ ਵਿੱਚ ਆਉਣ ਦੀ ਜ਼ਰੂਰਤ ਨਹੀਂ ਹੈ।