ਹੈਦਰਾਬਾਦ:ਸ਼ੋਸਲ ਮੀਡੀਆ ਤੇ ਅਕਸਰ ਹੀ ਤਰ੍ਹਾਂ-ਤਰ੍ਹਾਂ ਦੀਆਂ ਹੈਰਾਨ ਕਰਨ ਵਾਲੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਜਿੰਨ੍ਹਾਂ ਵਿੱਚ ਕੁਝ ਖ਼ਬਰਾਂ ਅਜਿਹੀਆਂ ਹੁੰਦੀਆਂ ਹਨ, ਜਿੰਨ੍ਹਾਂ ਨੂੰ ਦੇਖ ਕੇ ਮਨ ਨੂੰ ਬਹੁਤ ਖ਼ੁਸੀ ਮਿਲਦੀ ਹੈ ਤੇ ਕੁਧ ਅਜਿਹੀਆਂ ਹੁੰਦੀਆਂ ਹਨ, ਜਿਸ ਨਾਲ ਸਾਨੂੰ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ। ਇਸੇ ਤਰ੍ਹਾਂ ਦਾ ਇੱਕ ਵੀਡੀਓ ਸ਼ੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਇੱਕ ਬਜ਼ੁਰਗ ਕਸਰਤ ਕਰਦਾ ਦਿਖਾਈ ਦੇ ਰਿਹਾ ਹੈ।
ਇਸ ਬਜ਼ੁਰਗ ਦਾ ਇਹ ਵੀਡੀਓ ਸ਼ੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਨੂੰ ਬਹੁਤ ਸਾਰੇ ਲੋਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ।