550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁਬਈ ਵਿੱਚ ਧਾਰਮਿਕ ਸਮਾਗਮ - 550 prakash purb celebrations in dubai
ਦੇਸ਼ ਭਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ, ਉੱਥੇ ਹੀ ਵਿਦੇਸ਼ਾਂ ਵਿੱਚ ਵੱਸਦੀ ਸਿੱਖ ਸੰਗਤ ਵੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੇ ਉਤਸ਼ਾਹ ਨਾਲ ਮਨਾ ਰਹੀ ਹੈ ਜਿਸ ਤਹਿਤ ਦੁਬਈ ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ।
ਫ਼ੋਟੋ
ਦੁਬਈ: ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਪਹਿਲੀ ਪਾਤਸ਼ਾਹੀ ਦੇ ਗੁਰਦੁਆਰਾ ਸਾਹਿਬ ਵਿੱਚ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਰਾਗੀ ਸਿੰਘ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੀ ਬਾਣੀ ਨਾਲ ਸੰਗਤ ਨੂੰ ਨਿਹਾਲ ਕਰ ਰਹੇ ਹਨ। ਸਮਾਗਮ ਵਿੱਚ ਸੰਗਤ ਹੁੰਮਹੁੰਮਾ ਕੇ ਪੁੱਜ ਰਹੀ ਹੈ।
TAGGED:
550 prakash purb