ਅੰਮ੍ਰਿਤਸਰ: ਰਾਜਾਸਾਂਸੀ ਕੌਮਾਂਤਰੀ ਹਵਾਈ ਅੱਡੇ 'ਤੇ ਆਏ 8 ਸੈਲਾਨੀਆਂ ਨੂੰ ਅੰਮ੍ਰਿਤਸਰ ਲਿਆਂਦਾ ਗਿਆ। ਇਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਐਡਵਾਇਜ਼ਰੀ ਅਤੇ ਅਤਹਿਆਤ ਦੇ ਤੌਰ ਤੇ ਅੰਮ੍ਰਿਤਸਰ ਲਿਆਂਦਾ ਗਿਆ ਹੈ। ਇਹ ਯਾਤਰੀ ਜਰਮਨ, ਫਰਾਂਸ ਅਤੇ ਸਪੇਨ ਤੋਂ ਆਏ ਦੱਸੇ ਜਾ ਰਹੇ ਹਨ।
ਕੋਰੋਨਾ ਵਾਇਰਸ: ਰਾਜਾਸਾਂਸੀ ਹਵਾਈ ਅੱਡੇ 'ਤੇ ਆਏ 8 ਯਾਤਰੀਆਂ ਨੂੰ ਭੇਜਿਆ ਅੰਮ੍ਰਿਤਸਰ - ਕੌਮਾਂਤਰੀ ਹਵਾਈ ਅੱਡੇ
ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡੇ (ਰਾਜਾਸਾਂਸੀ) 'ਤੇ ਆਏ 8 ਸੈਲਾਨੀਆਂ ਨੂੰ ਅੰਮ੍ਰਿਤਸਰ ਲਿਆਂਦਾ ਗਿਆ।
ਹਵਾਈ ਅੱਡਾ
ਕੋਰੋਨਾ ਵਾਇਰਸ ਦੇ ਖਤਰੇ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਇਹ ਕਦਮ ਚੁੱਕੇ ਜਾ ਰਹੇ ਹਨ।
ਹੋਰ ਵੇਰਵਿਆਂ ਲਈ ਇੰਤਜ਼ਾਰ ਕਰੋ...