ਪੰਜਾਬ

punjab

ETV Bharat / bharat

ਬਾਲੀਵੁੱਡ ਅਦਾਕਾਰ ਸੰਜੇ ਦੱਤ ਲੀਲਾਵਤੀ ਹਸਪਤਾਲ 'ਚ ਦਾਖ਼ਲ - Bollywood Actor

ਬਾਲੀਵੁੱਡ ਅਦਾਕਾਰ ਸੰਜੇ ਦੱਤ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਦਰਅਸਲ, ਸੰਜੇ ਦੱਤ ਨੂੰ ਸਾਹ ਲੈਣ 'ਚ ਤਕਲੀਫ ਆ ਰਹੀ ਸੀ। ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਪਾਈ ਗਈ ਹੈ ਪਰ ਹਾਲੇ ਵੀ ਕੁਝ ਦਿਨ ਉਨ੍ਹਾਂ ਦਾ ਇਲਾਜ ਜਾਰੀ ਰਹੇਗਾ।

ਬਾਲੀਵੁੱਡ ਅਦਾਕਾਰ ਸੰਜੇ ਦੱਤ ਲੀਲਾਵਤੀ ਹਸਪਤਾਲ 'ਚ ਭਰਤੀ
ਬਾਲੀਵੁੱਡ ਅਦਾਕਾਰ ਸੰਜੇ ਦੱਤ ਲੀਲਾਵਤੀ ਹਸਪਤਾਲ 'ਚ ਦਾਖ਼ਲ

By

Published : Aug 9, 2020, 4:37 AM IST

ਮੁੰਬਈ: ਬਾਲੀਵੁੱਡ ਅਦਾਕਾਰ ਸੰਜੇ ਦੱਤ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਦਰਅਸਲ, ਸੰਜੇ ਦੱਤ ਨੂੰ ਸਾਹ ਲੈਣ 'ਚ ਤਕਲੀਫ ਆ ਰਹੀ ਸੀ। ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਪਾਈ ਗਈ ਹੈ ਪਰ ਹਾਲੇ ਵੀ ਕੁਝ ਦਿਨ ਉਨ੍ਹਾਂ ਦਾ ਇਲਾਜ ਜਾਰੀ ਰਹੇਗਾ।

ਫਿਲਹਾਲ ਉਹ ਪੂਰੀ ਤਰ੍ਹਾਂ ਠੀਕ ਹਨ। ਲੀਲਾਵਤੀ ਹਸਪਤਾਲ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬਾਲੀਵੁੱਡ ਮਹਾਨਾਇਕ ਅਮਿਤਾਭ ਬਚਨ ਦੇ ਪਰਿਵਾਰ ਨੂੰ ਕੋਰੋਨਾ ਹੋ ਗਿਆ ਸੀ। ਫਿਲਹਾਲ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆ ਗਈ ਹੈ।

ਇਹ ਵੀ ਪੜੋ: #MeeToo ਤਹਿਤ ਦੋਸ਼ ਲੱਗਣ ਤੋਂ ਬਾਅਦ 4 ਰਾਤਾਂ ਨਹੀਂ ਸੌਂ ਸਕੇ ਸੁਸ਼ਾਂਤ: ਕੁਸ਼ਲ ਜਾਵੇਰੀ

ABOUT THE AUTHOR

...view details