ਕੋਰੋਨਾ ਵਾਇਰਸ ਦੇ ਮੱਦੇਨਜ਼ਰ ਏਅਰ ਇੰਡੀਆ ਨੇ ਹਾਂਗਕਾਂਗ ਦੀ ਉਡਾਣ ਕੀਤੀ ਰੱਦ - Air India is suspending its flights
ਏਅਰ ਇੰਡੀਆ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਹਾਂਗਕਾਂਗ ਲਈ ਆਪਣੀ ਉਡਾਣਾਂ ਰੱਦ ਕਰਨ ਦਾ ਐਲਾਨ ਕੀਤਾ ਹੈ।
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਏਅਰ ਇੰਡੀਆਂ ਨੇ ਮੁਅੱਤਲ ਕੀਤੀਆਂ ਉਡਾਣਾਂ
ਏਅਰ ਇੰਡੀਆ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਹਾਂਗਕਾਂਗ ਲਈ ਆਪਣੀ ਉਡਾਣਾਂ ਰੱਦ ਕਰਨ ਦਾ ਐਲਾਨ ਕੀਤਾ ਹੈ। ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਦੁਨੀਆ ਦੇ ਕਈ ਦੇਸ਼ਾਂ ਵਿੱਚ ਫੈਲ ਗਿਆ ਹੈ ਜਿਸ ਕਾਰਨ ਹੁਣ ਤੱਕ 425 ਮੌਤਾਂ ਹੋ ਚੁੱਕੀਆਂ ਹਨ।