ਬਿਹਾਰ ਵਿਧਾਨ ਚੋਣਾਂ: ਭਾਜਪਾ ਨੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਕੀਤੀ ਜਾਰੀ - another list of bjp candidates
ਬਿਹਾਰ ਵਿਧਾਨ ਚੋਣਾਂ ਨੂੰ ਲੈ ਕੇ ਭਾਜਪਾ ਨੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ।
ਫ਼ੋਟੋ
ਨਵੀਂ ਦਿੱਲੀ: ਬਿਹਾਰ ਵਿਧਾਨ ਚੋਣਾਂ ਨੂੰ ਲੈ ਕੇ ਭਾਜਪਾ ਨੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ।