- ਸੁਪਰੀਮ ਕੋਰਟ ਵਿਚ ਕਰਨਾਟਕ ਦੇ ਵਿਧਾਇਕ ਆਰ ਸ਼ੰਕਰ ਅਤੇ ਐੱਚ ਨਾਗੇਸ਼ ਦੀ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ।
- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆ ਦਾ ਕਰਨਗੇ ਹਵਾਈ ਸਰਵੇਣ।
- ਪੰਜਾਬ ਭਰ 'ਚ ਕਿਰਤੀ ਕਿਸਾਨ ਯੂਨੀਅਨ ਵੱਲੋਂ ਧਰਨੇ ਅੱਜ। ਛੋਟੀ ਕਿਸਾਨੀ ਬਚਾਉਣ ਅਤੇ ਕਰਜ਼ਾ ਮੁਆਫ਼ ਕਰਵਾਉਣ ਜ਼ਿਲ੍ਹਾ ਕੇਂਦਰਾਂ ਤੇ ਦਿੱਤੇ ਜਾਣਗੇ ਧਰਨੇ।
- ਜਲੰਧਰ ਵਿੱਚ 350 ਤੋਂ ਵੱਧ ਨਾਜਾਇਜ਼ ਬਿਲਡਿੰਗਾਂ 'ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਅੱਜ।
- ਅੱਜ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਦਾ ਹੋਵੇਗਾ ਐਲਾਨ।
ਦੇਸ਼ 'ਤੇ ਦੁਨੀਆ 'ਚ ਕੀ ਰਹੇਗਾ ਖ਼ਾਸ, ਇੱਕ ਝਾਤ - latest news
ਅੱਜ ਦੀਆਂ ਖ਼ਾਸ ਖ਼ਬਰਾਂ 'ਤੇ ਇੱਕ ਨਜ਼ਰ-
ਫ਼ੋਟੋ।
Last Updated : Jul 23, 2019, 9:30 AM IST