ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਬਠਿੰਡਾ ਵਿਖੇ ਸਾਲ 2015 'ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਦੇ ਟ੍ਰਾਇਲ ਨੂੰ ਤਬਦੀਲ ਕਰਨ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਮੁਲਜ਼ਮਾਂ ਨੇ ਕੇਸ ਨੂੰ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਮੰਗ ਕੀਤੀ ਸੀ।
ਬਠਿੰਡਾ ਬੇਅਦਬੀ ਮਾਮਲਾ: SC ਨੇ ਟ੍ਰਾਇਲ ਨੂੰ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਕੀਤਾ ਇਨਕਾਰ - Disrespect of Sri Guru Granth Sahib Ji
ਸੁਪਰੀਮ ਕੋਰਟ ਨੇ ਬਠਿੰਡਾ ਵਿਖੇ ਸਾਲ 2015 'ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਟ੍ਰਾਇਲ ਨੂੰ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਸੰਜੇ ਕਿਸ਼ਨ ਕੋਲ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਇਹ ਫ਼ੈਸਲਾ ਸੁਣਾਇਆ। ਹਾਲਾਂਕਿ ਅਦਾਲਤ ਨੇ ਟਰਾਇਲ ਕੋਰਟ ਨੂੰ ਇਸ ਮਾਮਲੇ ਦੀ ਨਿਰਪੱਖ ਸੁਣਵਾਈ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।
ਬਠਿੰਡਾ ਬੇਅਦਬੀ ਮਾਮਲਾ- SC ਨੇ ਟ੍ਰਾਇਲ ਨੂੰ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਕੀਤਾ ਇਨਕਾਰ
ਜਸਟਿਸ ਸੰਜੇ ਕਿਸ਼ਨ ਕੋਲ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਇਹ ਫ਼ੈਸਲਾ ਸੁਣਾਇਆ। ਫਿਲਹਾਲ ਅਦਾਲਤ ਨੇ ਟ੍ਰਾਇਲ ਕੋਰਟ ਨੂੰ ਇਸ ਮਾਮਲੇ ਦੀ ਆਜ਼ਾਦੀ ਤੇ ਨਿਰਪੱਖ ਸੁਣਵਾਈ ਯਕੀਨੀ ਬਣਾਉਣ ਦੀ ਹਦਾਇਤ ਦਿੱਤੀ ਹੈ।