ਮੋਤੀਹਾਰੀ: ਬਿਹਾਰ ਦੇ ਸੁਗੌਲੀ ਵਿੱਚ ਅੱਜ ਭਾਵ ਸ਼ਨੀਵਾਰ ਇੱਕ ਦੁਖਦਾਈ ਘਟਨਾ ਵਾਪਰੀ।
ਇਸ ਘਟਨਾ ਦੇ ਵਿੱਚ ਇੱਕ ਐੱਨਜੀਓ ਦੀ ਰਸੋਈ ਵਿੱਚ ਬੋਇਲਰ ਫੱਟਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਤੇ ਪੰਜ ਤੋਂ ਵੱਧ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ।

ਜਾਣਕਾਰੀ ਮੁਤਾਬਕ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਤੇ ਅਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਹੋਰ ਵੇਰਵਿਆਂ ਲਈ ਉਡੀਕ ਕਰੋ,,,