ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜੇ ਬਾਰਡਰ ਸਿਕਿਓਰਿਟੀ ਫੋਰਸ (ਬੀਐਸਐਫ) ਦੇ ਜਵਾਨਾਂ ਨੇ ਇੱਕ ਭੂਮੀਗਤ ਸੁਰੰਗ ਦਾ ਪਤਾ ਲਗਾਇਆ ਹੈ। ਬੀਐਸਐਫ ਅਧਿਕਾਰੀਆਂ ਨੇ ਕਿਹਾ ਕਿ ਭੂਮੀਗਤ ਸੁਰੰਗ ਨੂੰ ਇੱਕ ਦਲ ਨੇ ਲੱਭਿਆ ਅਤੇ ਸੰਭਾਵਨਾ ਹੈ ਕਿ ਇਸ ਦੀ ਵਰਤੋਂ ਘੁਸਪੈਠ ਲਈ ਕੀਤੀ ਜਾ ਰਹੀ ਸੀ।
ਬੀਐਸਐਫ ਨੇ ਜੰਮੂ ਅਤੇ ਕਸ਼ਮੀਰ ਦੇ ਸਾਂਬਾ ਵਿੱਚ ਲਗਾਇਆ ਸੁਰੰਗ ਦਾ ਪਤਾ
ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜੇ ਬਾਰਡਰ ਸਿਕਿਓਰਿਟੀ ਫੋਰਸ ਦੇ ਜਵਾਨਾਂ ਨੇ ਇੱਕ ਭੂਮੀਗਤ ਸੁਰੰਗ ਦਾ ਪਤਾ ਲਗਾਇਆ ਹੈ। ਬੀਐਸਐਫ ਅਧਿਕਾਰੀਆਂ ਨੇ ਕਿਹਾ ਕਿ ਭੂਮੀਗਤ ਸੁਰੰਗ ਨੂੰ ਇੱਕ ਦਲ ਨੇ ਲੱਭਿਆ ਅਤੇ ਸੰਭਾਵਨਾ ਹੈ ਕਿ ਇਸ ਦੀ ਵਰਤੋਂ ਸਰਹੱਦ ਦੇ ਨਾਲ ਘੁਸਪੈਠ ਲਈ ਕੀਤੀ ਜਾ ਰਹੀ ਸੀ।
ਬੀਐਸਐਫ ਨੇ ਜੰਮੂ ਅਤੇ ਕਸ਼ਮੀਰ ਦੇ ਸਾਂਬਾ ਵਿੱਚ ਲਗਾਇਆ ਸੁਰੰਗ ਦਾ ਪਤਾ
ਸੁਰੱਖਿਆ ਬਲਾਂ ਨੇ ਕਿਹਾ ਕਿ ਪਿਛਲੇ ਹਫ਼ਤੇ ਜੰਮੂ-ਸ਼੍ਰੀਨਗਰ ਹਾਈਵੇਅ ਨੇੜੇ ਨਗਰੋਟਾ ਟੋਲ ਪਲਾਜ਼ਾ ਨੇੜੇ ਹੋਏ ਇੱਕ ਮੁਕਾਬਲੇ ਵਿੱਚ ਚਾਰ ਅਤਿਵਾਦੀ ਮਾਰੇ ਗਏ ਸਨ।