ਪੰਜਾਬ

punjab

ETV Bharat / bharat

ਨਦੀ 'ਚ ਡਿੱਗੀ ਬਰਾਤੀਆਂ ਨਾਲ ਭਰੀ ਬੱਸ, 24 ਲੋਕਾਂ ਦੀ ਮੌਤ - 23 dead in bus accident at rajasthan

ਬੁੰਦੀ ਵਿੱਚ ਬਰਾਤੀਆਂ ਨਾਲ ਭਰੀ ਬੱਸ ਨਦੀਂ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 24 ਲੋਕਾਂ ਦੀ ਮੌਤ ਹੋ ਗਈ ਹੈ।

ਨਦੀ 'ਚ ਡਿੱਗੀ ਬਰਾਤੀਆਂ ਨਾਲ ਭਰੀ ਬੱਸ,
ਨਦੀ 'ਚ ਡਿੱਗੀ ਬਰਾਤੀਆਂ ਨਾਲ ਭਰੀ ਬੱਸ,

By

Published : Feb 26, 2020, 12:00 PM IST

Updated : Feb 26, 2020, 12:32 PM IST

ਰਾਜਸਥਾਨ: ਬੁੰਦੀ ਵਿੱਚ ਵਿਆਹ ਤੋਂ ਪਰਤ ਰਹੀ ਬਰਾਤੀਆਂ ਦੀ ਬੱਸ ਨਦੀਂ ਵਿੱਚ ਡਿੱਗ ਗਈ। ਬੱਸ ਵਿੱਚ 50 ਤੋਂ 60 ਬਰਾਤੀ ਸਵਾਰ ਸਨ। ਇਸ ਹਾਦਸੇ ਵਿੱਚ 24 ਲੋਕਾਂ ਦੀ ਮੌਤ ਹੋ ਗਈ ਹੈ।

ਨਦੀ 'ਚ ਡਿੱਗੀ ਬਰਾਤੀਆਂ ਨਾਲ ਭਰੀ ਬੱਸ

ਬੱਸ ਦੇ ਨਦੀ ਵਿੱਚ ਡਿੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ਉੱਤੇ ਪਹੁੰਚ ਗਏ ਹਨ। ਬਚਾਅ ਕਾਰਜ ਜਾਰੀ ਹਨ।

ਸ਼ੁਰੂਆਤੀ ਜਾਣਕਾਰੀ ਵਿਚ ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਬੱਸ ਡਰਾਈਵਰ ਨੂੰ ਨੀਂਦ ਆਉਣ ਕਾਰਨ ਹੋਇਆ। ਬੱਸ ਕੋਟਾ ਤੋਂ ਸਵਾਈਮਾਧੋਪੁਰ ਜਾ ਰਹੀ ਸੀ।

ਇਹ ਹਾਦਸਾ ਕੋਟਾ ਡੋਸਾ ਮੈਗਾ ਹਾਈਵੇਅ 'ਤੇ ਮੇਜ ਨਦੀ ਦੇ ਪੁਲ ਉੱਤੇ ਵਾਪਰਿਆ। ਘਟਨਾ ਦੀ ਜਾਣਕਾਰੀ ਤੋਂ ਬਾਅਦ ਲੱਖੇੜੀ ਦੇ ਐਸਡੀਐਮ ਅਤੇ ਹੋਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਰਾਹਤ ਕਾਰਜ ਜਾਰੀ ਹੈ।

Last Updated : Feb 26, 2020, 12:32 PM IST

ABOUT THE AUTHOR

...view details