ਬੇਕਾਬੂ ਹੋਈ ਕਾਰ ਨੇ ਫੁੱਟਪਾਥ 'ਤੇ ਖੜ੍ਹੇ ਲੋਕਾਂ ਨੂੰ ਦਰੜਿਆ, ਵੇਖੋ ਭਿਆਨਕ ਵੀਡੀਓ - ਦਰੜਿਆ
ਇੱਕ ਤੇਜ਼ ਰਫ਼ਤਾਰ ਬੇਕਾਬੂ ਹੋਈ ਕਾਰ ਅਚਾਨਕ ਫੁੱਟਪਾਥ ਉੱਤੇ ਚੜ੍ਹ ਗਈ ਅਤੇ ਉੱਥੇ ਖੜ੍ਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿੱਚ ਤਕਰੀਬਨ 5 ਲੋਕ ਜ਼ਖ਼ਮੀ ਹੋ ਗਏ ਹਨ।
Car hits people standing on footpath in bangaluru
ਬੈਂਗਲੁਰੂ : ਕਰਨਾਟਕ ਦੇ ਬੈਂਗਲੁਰੂ ਤੋਂ ਇੱਕ ਬੇਹੱਦ ਭਿਆਨਕ ਵੀਡੀਓ ਸਾਹਮਣੇ ਆਇਆ ਹੈ। ਇੱਕ ਤੇਜ਼ ਰਫ਼ਤਾਰ ਬੇਕਾਬੂ ਹੋਈ ਕਾਰ ਨੇ ਫੁੱਟਪਾਥ ਉੱਤੇ ਜਾ ਰਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਤਕਰੀਬਨ ਪੰਜ ਲੋਕ ਜ਼ਖ਼ਮੀ ਹੋ ਗਏ ਹਨ।