ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਸੋਮਵਾਰ ਨੂੰ ਬਾਕੀ ਬਚੀਆਂ ਹੋਈਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ ਕਰ ਦਿੱਤੀ ਹੈ। ਹੁਣ 10ਵੀਂ ਅਤੇ 12ਵੀਂ ਬੋਰਡ ਦੀ ਬਚੀਆਂ ਪ੍ਰੀਖਿਆਵਾਂ 1 ਜੁਲਾਈ ਤੋਂ 15 ਜੁਲਾਈ ਦਰਮਿਆਨ ਆਯੋਜਿਤ ਹੋਣ ਗਿਆ।
CBSE ਨੇ 10ਵੀਂ ਤੇ 12ਵੀਂ ਦੀਆਂ ਬਚੀਆਂ ਹੋਈਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਕੀਤੀ ਜਾਰੀ - ਕੇਂਦਰੀ ਸੈਕੰਡਰੀ ਸਿੱਖਿਆ ਬੋਰਡ
CBSE ਨੇ 10ਵੀਂ ਤੇ 12ਵੀਂ ਦੀਆਂ ਬਚੀਆਂ ਹੋਈਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਹੁਣ ਇਹ ਬੋਰਡ ਦੀਆਂ ਪ੍ਰੀਖਿਆਵਾਂ 1 ਜੁਲਾਈ ਤੋਂ 15 ਜੁਲਾਈ ਦਰਮਿਆਨ ਆਯੋਜਿਤ ਹੋਣ ਗਿਆ।
CBSE ਨੇ 10ਵੀਂ ਤੇ 12ਵੀਂ ਦੀਆਂ ਬਚੀਆਂ ਹੋਈਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਕੀਤੀ ਜਾਰੀ
10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਸੀਬੀਐੱਸਈ ਦੀ ਡੇਟ ਸ਼ੀਟ ਪਹਿਲਾਂ 16 ਮਈ, 2020 ਨੂੰ ਸ਼ਾਮ 5 ਵਜੇ ਜਾਰੀ ਕੀਤੀ ਜਾਣੀ ਸੀ। ਇਸ ਦੇ ਲਈ ਵਿਦਿਆਰਥੀ ਪੂਰੀ ਡੇਟਸ਼ੀਟ ਜਾਰੀ ਕਰਨ ਦਾ ਇੰਤਜ਼ਾਰ ਕਰ ਰਹੇ ਸਨ ਪਰ ਅੱਜ ਉਨ੍ਹਾਂ ਦਾ ਇੰਤਜ਼ਾਰ ਖ਼ਤਮ ਹੋ ਗਿਆ ਹੈ। ਬੋਰਡ ਵੱਲੋਂ ਪੂਰੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ।