ਨਵੀਂ ਦਿੱਲੀ: ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਮੁਖੀ ਕੇ. ਸਿਵਾਨ ਨੇ ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਕਿ ਸਰਕਾਰ ਨੇ ਚੰਦਰਯਾਨ -3 ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸਦੇ ਪ੍ਰੋਜੈਕਟ 'ਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸਨੂੰ ਅਗਲੇ ਸਾਲ 2021 ਵਿੱਚ ਲਾਂਚ ਕੀਤਾ ਜਾ ਸਕਦਾ ਹੈ।
ਚੰਦਰਯਾਨ -3 ਸਰਕਾਰ ਦੁਆਰਾ ਮਨਜ਼ੂਰ, ਪ੍ਰਾਜੈਕਟ ਜਾਰੀ: ਇਸਰੋ ਮੁਖੀ
ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਮੁਖੀ ਕੇ. ਸਿਵਾਨ ਨੇ ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਕਿ ਸਰਕਾਰ ਨੇ ਚੰਦਰਯਾਨ -3 ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸਦੇ ਪ੍ਰੋਜੈਕਟ 'ਤੇ ਕੰਮ ਚੱਲ ਰਿਹਾ ਹੈ।
ਇਸਰੋ ਮੁਖੀ ਕੇ. ਸਿਵਾਨ
ਇਹ ਵੀ ਪੜੋ:ਦੇਸ਼ ਅਤੇ ਦੁਨੀਆਂ ਵਿੱਚ ਇਸ ਤਰ੍ਹਾਂ ਨਵੇਂ ਸਾਲ ਦਾ ਕੀਤਾ ਗਿਆ ਸਵਾਗਤ, ਵੇਖੋ ਵੀਡੀਓ
ਇਸਰੋ ਮੁਖੀ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ, ਅਸੀਂ ਚੰਦਰਯਾਨ -2 'ਤੇ ਚੰਗੀ ਤਰੱਕੀ ਕੀਤੀ ਹੈ, ਭਾਵੇਂ ਅਸੀਂ ਸਫਲਤਾਪੂਰਵਕ ਲੈਂਡ ਨਹੀਂ ਕਰ ਸਕੇ। ਆਰਬਿਟਰ ਅਜੇ ਵੀ ਕੰਮ ਕਰ ਰਿਹਾ ਹੈ, ਇਸਦੇ ਅਗਲੇ 7 ਸਾਲਾਂ ਲਈ ਵਿਗਿਆਨ ਦੇ ਅੰਕੜੇ ਤਿਆਰ ਕਰਨ ਲਈ ਕੰਮ ਕੀਤਾ ਜਾ ਰਿਹਾ