ਨਵੀਂ ਦਿੱਲੀ : ਆਗਾਮੀ ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਤੀਜੀ ਲਿਸਟ ਜਾਰੀ ਕਰ ਦਿੱਤੀ ਹੈ।
ਜਾਰੀ ਕੀਤੀ ਗਈ ਇਸ ਤੀਜੀ ਸੂਚੀ ਵਿੱਚ ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਅਤੇ ਤੇਲੰਗਾਨਾ ਦੀਆਂ 7 ਸੀਟਾਂ ਦੇ ਲਈ ਉਮੀਦਵਾਰਾਂ ਦੇ ਨਾਂਅ ਦਾ ਐਲਾਨ ਕੀਤਾ ਗਿਆ ਹੈ।
ਨਵੀਂ ਦਿੱਲੀ : ਆਗਾਮੀ ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਤੀਜੀ ਲਿਸਟ ਜਾਰੀ ਕਰ ਦਿੱਤੀ ਹੈ।
ਇਸ ਸੂਚੀ ਦੇ ਮੁਤਾਬਕ ਪੂਰਬ ਉੱਤਰ ਦੀਆਂ 9 ਸੀਟਾਂ ਉੱਤੇ ਵੀ ਕਾਂਗਰਸ ਨੇ ਉਮੀਦਵਾਰਾਂ ਦੇ ਨਾਂਅ ਫਾਈਨਲ ਕਰ ਲਏ ਹਨ। ਇਸ ਤੋਂ ਪਹਿਲਾਂ ਕਾਂਗਰਸ ਨੇ ਦੋ ਲਿਸਟਾਂ ਜਾਰੀ ਕੀਤੀਆਂ ਸਨ। ਇਸ ਚ ਪਾਰਟੀ ਨੇ 36 ਉਮੀਦਵਾਰਾਂ ਦੇ ਨਾਂਅ ਫਾਈਨਲ ਕੀਤੇ ਹਨ।