ਪੰਜਾਬ

punjab

ETV Bharat / bharat

ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 45.62 ਲੱਖ ਤੋਂ ਪਾਰ, 76,271 ਲੋਕਾਂ ਦੀ ਹੋਈ ਮੌਤ

ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 45,62,415 ਤੱਕ ਪਹੁੰਚ ਗਿਆ ਹੈ ਅਤੇ ਇਸ ਵਾਇਰਸ ਕਾਰਨ ਹੁਣ ਤੱਕ 76,271 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਹਾਲਾਂਕਿ 35,42,664 ਵਿਅਕਤੀਆਂ ਨੇ ਇਸ ਵਾਇਰਸ ਨੂੰ ਮਾਤ ਦਿੱਤੀ ਹੈ।

ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 45.62 ਲੱਖ ਤੋਂ ਪਾਰ, 76,271 ਲੋਕਾਂ ਦੀ ਹੋਈ ਮੌਤ
ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 45.62 ਲੱਖ ਤੋਂ ਪਾਰ, 76,271 ਲੋਕਾਂ ਦੀ ਹੋਈ ਮੌਤ

By

Published : Sep 11, 2020, 10:37 AM IST

Updated : Sep 11, 2020, 12:00 PM IST

ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ ਲਗਾਤਾਰ ਵੱਧਦਾ ਜਾ ਰਿਹਾ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਦੌਰਾਨ ਭਾਰਤ 'ਚ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ 96,551 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1,209 ਲੋਕਾਂ ਦੀ ਮੌਤ ਹੋਈ ਹੈ।

ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 45.62 ਲੱਖ ਤੋਂ ਪਾਰ, 76,271 ਲੋਕਾਂ ਦੀ ਹੋਈ ਮੌਤ

ਇਨ੍ਹਾਂ ਨਵੇਂ ਮਾਮਲਿਆਂ ਦੇ ਨਾਲ ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 45,62,415 ਤੱਕ ਪਹੁੰਚ ਗਿਆ ਹੈ ਅਤੇ ਇਸ ਵਾਇਰਸ ਕਾਰਨ ਹੁਣ ਤੱਕ 76,271 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਹਾਲਾਂਕਿ 35,42,664 ਵਿਅਕਤੀਆਂ ਨੇ ਇਸ ਵਾਇਰਸ ਨੂੰ ਮਾਤ ਦਿੱਤੀ ਹੈ।

ਲਾਗ ਦੇ ਮਾਮਲਿਆਂ ਵਿੱਚ ਮਹਾਰਾਸ਼ਟਰ 'ਚ 9.90, ਆਂਧਰਾ ਪ੍ਰਦੇਸ਼ 'ਚ 5.37, ਕਰਨਾਟਕ 'ਚ 4.86, ਉੱਤਰ ਪ੍ਰਦੇਸ਼ 'ਚ 4.30 ਅਤੇ ਤਾਮਿਲਨਾਡੂ 'ਚ 2.92 ਲੋਕ ਪ੍ਰਭਾਵਤ ਹੋਏ ਹਨ।

ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ, 77.7 ਫੀਸਦੀ ਲੋਕ ਠੀਕ ਹੋ ਰਹੇ ਹਨ, ਜਦ ਕਿ ਮੌਤ ਦਰ 2 ਫੀਸਦੀ ਤੋਂ ਹੇਠਾਂ 1.6 ਪ੍ਰਤੀਸ਼ਤ 'ਤੇ ਬਣੀ ਹੋਈ ਹੈ। ਆਈਸੀਐਮਆਰ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ 11.63 ਲੱਖ ਤੋਂ ਵੱਧ ਲੋਕਾਂ ਦੇ ਸੈਂਪਲ ਇਕੱਠੇ ਕੀਤੇ ਗਏ ਹਨ, ਜਦੋਂ ਕਿ ਹੁਣ ਤੱਕ 5,40,97,975 ਲੋਕਾਂ ਦੀ ਕੋਰੋਨ ਜਾਂਚ ਕੀਤੀ ਜਾ ਚੁੱਕੀ ਹੈ।

Last Updated : Sep 11, 2020, 12:00 PM IST

ABOUT THE AUTHOR

...view details