ਪੰਜਾਬ

punjab

By

Published : Apr 30, 2020, 4:15 PM IST

ETV Bharat / bharat

ਕੋਵਿਡ-19: ਦਿੱਲੀ 'ਚ ਗੁਰਦੁਆਰਾ ਸਤਸੰਗ ਗੁਰੂ ਨਾਨਕ ਦਰਬਾਰ ਵੱਲੋਂ ਲੋੜਵੰਦਾਂ ਦੀ ਸੇਵਾ ਲਗਾਤਾਰ ਜਾਰੀ

ਕੋਰੋਨਾ ਵਾਇਰਸ ਸੰਕਟ ਪੂਰੇ ਦੇਸ਼ ਵਿੱਚ ਫੈਲ ਗਿਆ ਹੈ, ਜਿਸ ਕਾਰਨ ਤਾਲਾਬੰਦੀ ਕੀਤੀ ਗਈ ਹੈ, ਬਹੁਤ ਸਾਰੀਆਂ ਸੰਸਥਾਵਾਂ ਅਤੇ ਲੋਕ ਇਸ ਲੌਕਡਾਊਨ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਰਾਜਧਾਨੀ ਦਿੱਲੀ ਵਿੱਚ ਅੱਗੇ ਆ ਰਹੀਆਂ ਹਨ।

ਕੋਵਿਡ-19: ਦਿੱਲੀ 'ਚ ਗਰੁਦੁਆਰਾ ਸਤਸੰਗ ਗੁਰੂ ਨਾਨਕ ਦਰਬਾਰ ਵੱਲੋਂ ਲੋੜਵੰਦਾਂ ਦੀ ਸੇਵਾ ਲਗਾਤਾਰ ਜਾਰੀ
ਕੋਵਿਡ-19: ਦਿੱਲੀ 'ਚ ਗਰੁਦੁਆਰਾ ਸਤਸੰਗ ਗੁਰੂ ਨਾਨਕ ਦਰਬਾਰ ਵੱਲੋਂ ਲੋੜਵੰਦਾਂ ਦੀ ਸੇਵਾ ਲਗਾਤਾਰ ਜਾਰੀ

ਨਵੀਂ ਦਿੱਲੀ: ਕੋਰੋਨਾ ਵਾਇਰਸ ਸੰਕਟ ਪੂਰੇ ਦੇਸ਼ ਵਿੱਚ ਫੈਲ ਗਿਆ ਹੈ, ਜਿਸ ਕਾਰਨ ਤਾਲਾਬੰਦੀ ਕੀਤੀ ਗਈ ਹੈ, ਬਹੁਤ ਸਾਰੀਆਂ ਸੰਸਥਾਵਾਂ ਅਤੇ ਲੋਕ ਇਸ ਲੌਕਡਾਊਨ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਰਾਜਧਾਨੀ ਦਿੱਲੀ ਵਿੱਚ ਅੱਗੇ ਆ ਰਹੀਆਂ ਹਨ। ਗੁਰਦੁਆਰਿਆਂ ਵੱਲੋਂ ਲੋਕਾਂ ਦੀ ਮਦਦ ਵੀ ਕੀਤੀ ਜਾ ਰਹੀ ਹੈ। ਲਾਜਪਤ ਨਗਰ ਦੇ ਸਤਸੰਗ ਗੁਰੂ ਨਾਨਕ ਦਰਬਾਰ ਗੁਰਦੁਆਰੇ ਵਿੱਚ ਹਰ ਰੋਜ਼ ਹਜ਼ਾਰਾਂ ਭੋਜਨ ਦੇ ਪੈਕਟ ਤਿਆਰ ਕਰ ਲੌੜਵੰਦਾਂ ਤੱਕ ਪਹੁੰਚਾਏ ਜਾਂਦੇ ਹਨ।

ਕੋਵਿਡ-19: ਦਿੱਲੀ 'ਚ ਗੁਰਦੁਆਰਾ ਸਤਸੰਗ ਗੁਰੂ ਨਾਨਕ ਦਰਬਾਰ ਵੱਲੋਂ ਲੋੜਵੰਦਾਂ ਦੀ ਸੇਵਾ ਲਗਾਤਾਰ ਜਾਰੀ

ਜਦੋਂ ਤੋਂ 'ਤਾਲਾਬੰਦੀ' ਹੋਈ ਹੈ ਉਸ ਸਮੇਂ ਤੋਂ ਹੀ ਸਤਸੰਗ ਗੁਰੂ ਨਾਨਕ ਦਰਬਾਰ ਗੁਰਦੁਆਰਾ ਵਿੱਚ ਹਰ ਰੋਜ਼ ਹਜ਼ਾਰਾਂ ਪੈਕਟ ਤਿਆਰ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਲੋੜਵੰਦਾਂ ਵਿੱਚ ਵੰਡਿਆ ਜਾ ਰਿਹਾ ਹੈ। ਇਹ ਕੰਮ ਨਿਰੰਤਰ ਜਾਰੀ ਹੈ।

ਈਟੀਵੀ ਭਾਰਤ ਨੇ ਸੇਵਾ ਦਾ ਜਾਇਜ਼ਾ ਲਿਆ ਅਤੇ ਉੱਥੇ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ, ਗੁਰਦੁਆਰੇ ਨਾਲ ਜੁੜੇ ਸੇਵਾਦਾਰਾਂ ਨੇ ਕਿਹਾ ਕਿ ਇੱਥੇ ਲੋਕਾਂ ਦੀ ਨਿਰੰਤਰ ਸੇਵਾ ਚਲ ਰਹੀ ਹੈ। ਇਹ ਸਭ ਆਮ ਸੰਗਤ ਦੇ ਸਹਿਯੋਗ ਨਾਲ ਸੰਭਵ ਹੋ ਰਿਹਾ ਹੈ।

ABOUT THE AUTHOR

...view details