ਨਵੀਂ ਦਿੱਲੀ : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉੱਪ-ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੇ ਰਾਜਾਂ ਦੇ ਰਾਜਪਾਲਾਂ ਤੇ ਕੇਂਦਰ ਸ਼ਾਸਤ ਪ੍ਰੇਦਸ਼ਾਂ ਦੇ ਉੱਪ-ਰਾਜਪਾਲਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕੋਰੋਨਾ ਵਾਇਰਸ ਦੇ ਬਾਰੇ ਗੱਲਬਾਤ ਕੀਤੀ ਹੈ। ਇਸ ਗੱਲਬਾਤ ਵਿੱਚ ਕੇਂਦਰ ਸ਼ਾਸਤ ਪ੍ਰੇਦਸ਼ਾਂ ਦੇ ਪ੍ਰਸ਼ਾਸਕਾਂ ਨੇ ਵੀ ਹਿੱਸਾ ਲਿਆ।
ਕੋਵਿਡ-19: ਰਾਸ਼ਟਰਪਤੀ ਤੇ ਉੱਪ-ਰਾਸ਼ਟਰਪਤੀ ਨੇ ਵੀਡੀਓ ਕਾਨਫਰਸਿੰਗ ਰਾਹੀ ਰਾਜਪਾਲਾਂ ਨਾਲ ਕੀਤੀ ਮੀਟਿੰਗ - covid-19
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉੱਪ-ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੇ ਰਾਜਾਂ ਦੇ ਰਾਜਪਾਲਾਂ ਤੇ ਕੇਂਦਰ ਸ਼ਾਸਤ ਪ੍ਰੇਦਸ਼ਾਂ ਦੇ ਉੱਪ-ਰਾਜਪਾਲਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕੋਰੋਨਾ ਵਾਇਰਸ ਦੇ ਬਾਰੇ ਗੱਲਬਾਤ ਕੀਤੀ ਹੈ।
ਕੋਵਿਡ-19 : ਰਾਸ਼ਟਰਪਤੀ ਤੇ ਉੱਪ-ਰਾਸ਼ਟਰਪਤੀ ਨੇ ਵੀਡੀਓ ਕਾਨਫਰਸਿੰਗ ਰਾਹੀ ਰਾਜਪਾਲਾਂ ਨਾਲ ਕੀਤੀ ਮੀਟਿੰਗ
ਇਸ ਗੱਲਬਾਤ ਵਿੱਚ ਰਾਸ਼ਟਰਪਤੀ ਨੇ ਕੋਰੋਨਾ ਵਾਇਰਸ ਖ਼ਿਲਾਫ਼ ਲੜਨ ਦੇ ਉਪਾਵਾਂ ਅਤੇ ਤਰੀਕਿਆਂ 'ਤੇ ਵਿਚਾਰ ਵਟਾਂਦਰਾ ਕੀਤਾ।
(ਵਧੇਰੇ ਵੇਰਵਿਆਂ ਦੀ ਉਡੀਕ )