ਨਵੀਂ ਦਿੱਲੀ: ਕੋਰੋਨਾ ਵਾਇਰਸ ਪੂਰੇ ਦੇਸ਼ ਵਿੱਚ ਲਗਾਤਾਰ ਫੈਲਦਾ ਜਾ ਰਿਹਾ ਹੈ। ਇਸ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸੋਮਵਾਰ ਸਵੇਰੇ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 9,152 ਹੋ ਗਈ ਹੈ।
ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, 9152 ਹੋਈ ਮਰੀਜ਼ਾਂ ਦੀ ਗਿਣਤੀ, 308 ਮੌਤਾਂ - ਕਰਨਾ ਵਾਇਰਸ
ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 9,152 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 796 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 35 ਲੋਕਾਂ ਦੀ ਮੌਤ ਹੋਈ ਹੈ।
ਕੋਵਿਡ 19
ਇਸ ਮਹਾਂਮਾਰੀ ਕਾਰਨ ਦੇਸ਼ ਵਿੱਚ 308 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਕੁੱਝ ਰਾਹਤ ਵਾਲੀ ਖ਼ਬਰ ਇਹ ਹੈ ਕਿ ਹੁਣ ਤੱਕ 857 ਲੋਕਾਂ ਦਾ ਇਲਾਜ ਵੀ ਕੀਤਾ ਜਾ ਚੁੱਕਾ ਹੈ।
ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 796 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 35 ਲੋਕਾਂ ਦੀ ਮੌਤ ਹੋਈ ਹੈ।
Last Updated : Apr 13, 2020, 11:18 AM IST