ਨਵੀਂ ਦਿੱਲੀ: ਦਿੱਲੀ ਵਿਧਾਨਸਭਾ ਚੋਣਾ ਨੂੰ ਲੈ ਕੇ ਠੰਡ ਦੇ ਮਾਹੌਲ ਵਿੱਚ ਸਿਆਸਤ ਗਰਮ ਹੋ ਗਈ ਹੈ। ਉੱਥੇ ਹੀ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੇ ਪੋਤੇ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।
ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਲਾਲ ਬਹਾਦੁਰ ਸ਼ਾਸਤਰੀ ਦੇ ਪੋਤੇ ਕਾਂਗਰਸ 'ਚ ਹੋਏ ਸ਼ਾਮਲ
ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੇ ਪੋਤੇ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।
ਫ਼ੋਟੋ
ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਨੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਵਾਈ। ਜਾਣਕਾਰੀ ਮੁਤਾਬਕ ਆਦਰਸ਼ ਸ਼ਾਸਤਰੀ ‘ਆਪ’ ਤੋਂ ਟਿਕਟ ਨਾ ਮਿਲਣ ਕਾਰਨ ਨਾਰਾਜ਼ ਸਨ।