ਪੰਜਾਬ

punjab

ETV Bharat / bharat

ਨਿਰਭਯਾ ਕੇਸ: ਦਿੱਲੀ ਹਾਈਕੋਰਟ ਨੇ ਖਾਰਜ ਕੀਤੀ ਕੇਂਦਰ ਸਰਕਾਰ ਦੀ ਪਟੀਸ਼ਨ

ਦਿੱਲੀ ਹਾਈ ਕੋਰਟ ਨੇ ਨਿਰਭਯਾ ਦੇ ਦੋਸ਼ੀਆਂ ਦੀ ਫਾਂਸੀ 'ਤੇ ਰੋਕ ਦੇ ਖ਼ਿਲਾਫ਼ ਕੇਂਦਰ ਸਰਕਾਰ ਦੀ ਪਟੀਸ਼ਨ 'ਤੇ ਆਪਣਾ ਫੈਸਲਾ ਸੁਣਾ ਦਿੱਤਾ ਹੈ।

ਨਿਰਭਯਾ ਕੇਸ
ਨਿਰਭਯਾ ਕੇਸ

By

Published : Feb 5, 2020, 3:09 PM IST

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਨਿਰਭਯਾ ਦੇ ਦੋਸ਼ੀਆਂ ਦੀ ਫਾਂਸੀ ‘ਤੇ ਰੋਕ ਦੇ ਖ਼ਿਲਾਫ਼ ਕੇਂਦਰ ਸਰਕਾਰ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ। ਅਦਾਲਤ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਚਾਰਾਂ ਦੋਸ਼ੀਆਂ ਖ਼ਿਲਾਫ਼ ਵੱਖ-ਵੱਖ ਡੇਂਥ ਵਾਰੰਟ ਨਹੀਂ ਜਾਰੀ ਕੀਤਾ ਜਾ ਸਕਦਾ।

ABOUT THE AUTHOR

...view details