ਪੰਜਾਬ

punjab

ETV Bharat / bharat

ਦਿੱਲੀ ਚੋਣਾਂ: ਸਵੇਰੇ 4 ਵਜੇ ਤੋਂ ਸ਼ੁਰੂ ਹੋਈ ਮੈਟਰੋ ਸੇਵਾ - ਦਿੱਲੀ ਵਿਧਾਨ ਸਭਾ ਚੋਣਾਂ

ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਜਾਵੇਗੀ। ਵੋਟਾਂ ਦੇ ਸਬੰਧ ਵਿੱਚ ਮੈਟਰੋ ਸੇਵਾ ਸਵੇਰੇ 4 ਵਜੇ ਹੀ ਸ਼ੁਰੂ ਕਰ ਦਿੱਤੀ ਗਈ ਹੈ।

ਦਿੱਲੀ ਚੋਣਾਂ
ਦਿੱਲੀ ਚੋਣਾਂ

By

Published : Feb 8, 2020, 5:09 AM IST

ਨਵੀਂ ਦਿੱਲੀ: 8 ਫ਼ਰਵਰੀ ਨੂੰ ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ਤੇ ਵੋਟਿੰਗ ਹੋਣ ਜਾ ਰਹੀ ਹੈ। ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਜਾਵੇਗੀ। ਵੋਟਾਂ ਦੇ ਸਬੰਧ ਵਿੱਚ ਮੈਟਰੋ ਸੇਵਾ ਸਵੇਰੇ 4 ਵਜੇ ਹੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੇਵਾ ਇਸ ਲਈ ਚਲਾਈ ਗਈ ਹੈ ਕਿ ਅੱਜ ਦੇ ਦਿਨ ਵੋਟਿੰਗ ਅਧਿਕਾਰੀਆਂ ਨੂੰ ਕਿਸੇ ਤਰ੍ਹਾਂ ਦੀਆਂ ਮੁਸ਼ਕਲਾ ਦਾ ਸਾਹਮਣਾ ਨਾ ਆਵੇ।

ਦਿੱਲੀ ਵਿੱਚ ਅੱਜ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਣ ਜਾ ਰਹੀ ਹੈ। ਦਿੱਲੀ ਦੇ 668 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅੱਜ ਈਵੀਐਮ ਮਸ਼ੀਨਾਂ ਵਿੱਚ ਕੈਦ ਹੋ ਜਾਵੇਗਾ।

ਚੋਣਾਂ ਵਿੱਚ ਕਿਸੇ ਵਿਅਕਤੀ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਨਾ ਆਵੇ ਇਸ ਲਈ ਦਿੱਲੀ ਆਵਾਜਾਈ ਵਿਭਾਗ ਨੇ ਵੀ ਡੀਟੀਸੀ ਦੀਆਂ ਬੱਸਾਂ ਨੂੰ ਸਵੇਰੇ 4 ਵਜੇ ਚਲਾਉਣ ਦਾ ਐਲਾਨ ਕੀਤਾ ਸੀ।

ABOUT THE AUTHOR

...view details