ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿਚ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ।
ਦਿੱਲੀ ਵਿੱਚ ਧੁੰਦ ਦਾ ਕਹਿਰ, 2 ਦਰਜਨ ਤੋਂ ਵੱਧ ਰੇਲ ਗੱਡੀਆਂ ਲੇਟ - ਦਿੱਲੀ ਵਿੱਚ ਧੁੰਦ ਦਾ ਕਹਿਰ
ਰਾਜਧਾਨੀ ਵਿੱਚ ਸੰਘਣੀ ਧੁੰਦ ਕਰ ਕੇ ਨਵੀਂ ਦਿੱਲੀ ਸਟੇਸ਼ਨ 'ਤੇ ਪਹੁੰਚਣ ਵਾਲੀਆਂ 2 ਦਰਜਨ ਤੋਂ ਵੱਧ ਰੇਲ ਗੱਡੀਆਂ ਦੇਰੀ ਨਾਲ ਚੱਲ ਰਹਿਆਂ ਹਨ।
ਫ਼ੋਟੋ
ਇਸ ਕਹਿਰ ਕਰ ਕੇ ਕੌਮਾਂਤਰੀ ਹਵਾਈ ਅੱਡੇ ਤੋਂ ਕਈ ਉਡਾਨਾਂ ਨੂੰ ਰੱਦ ਕਰ ਦਿੱਤਾ ਗਿਆ ਜਦ ਕਿ ਨਵੀਂ ਦਿੱਲੀ ਸਟੇਸ਼ਨ 'ਤੇ ਪਹੁੰਚਣ ਵਾਲੀਆਂ ਸੰਚਾਲਨ ਕਾਰਨਾਂ ਕਰਕੇ 21 ਰੇਲ ਗੱਡੀਆਂ ਦੇਰੀ ਨਾਲ ਚੱਲ ਰਹੀ ਹੈ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਧੁੰਦ ਕਰ ਕੇ ਅੰਮ੍ਰਿਤਸਰ ਹਵਾਈ ਅਡੇ ਤੋਂ ਸਾਰੀਆਂ ਉਡਾਨਾਂ ਨੂੰ ਰੱਦ ਕਰ ਦਿੱਤੀਆਂ ਗਿਆ ਸੀ।
Last Updated : Dec 19, 2019, 10:18 AM IST