ਨਵੀਂ ਦਿੱਲੀ: ਜੰਮੂ ਦੀ ਐਨਆਈਏ ਅਦਾਲਤ ਵਿੱਚ ਡੀਐਸਪੀ ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਵੀਰਵਾਰ ਨੂੰ ਪੇਸ਼ ਕੀਤਾ ਗਿਆ। ਇਸ ਮੌਕੇ ਅਦਾਲਤ ਨੇ ਡੀਐਸਪੀ ਦਵਿੰਦਰ ਸਿੰਘ ਤੇ 3 ਹੋਰਾਂ ਨੂੰ 15 ਦਿਨ ਦੇ ਐਨਆਈਏ ਰਿਮਾਂਡ 'ਤੇ ਭੇਜਿਆ ਗਿਆ ਹੈ।
ਡੀਐਸਪੀ ਦਵਿੰਦਰ ਸਿੰਘ ਤੇ 3 ਹੋਰਨਾਂ ਨੂੰ 15 ਦਿਨਾਂ ਦੇ ਐਨਆਈਏ ਰਿਮਾਂਡ ’ਤੇ ਭੇਜਿਆ - ਡੀਐਸਪੀ ਦਵਿੰਦਰ ਸਿੰਘ
ਡੀਐਸਪੀ ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਵੀਰਵਾਰ ਨੂੰ ਜੰਮੂ ਦੀ ਐਨਆਈਏ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਸ ਮਗਰੋਂ ਉਨ੍ਹਾਂ ਨੂੰ 15 ਦਿਨਾਂ ਦੇ ਐਨਆਈਏ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਫ਼ੋਟੋ
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਖੁਫ਼ੀਆ ਬਿਊਰੋ (ਆਈਬੀ) ਨੇ ਅੱਤਵਾਦੀਆਂ ਦੇ ਨਾਲ ਸਬੰਧਾਂ ਦੇ ਦੋਸ਼ਾਂ ਹੇਠਾਂ ਡੀਐੱਸਪੀ ਦਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ।