ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਯੋਗੀ ਆਦਿਤਿਆਨਾਥ 'ਤੇ ਚੋਣ ਜ਼ਾਬਤਾ ਦੇ ਉਲੰਘਣ ਦਾ ਇਲਜ਼ਾਮ ਲਾਇਆ ਹੈ।
ਸ਼ਾਹੀਨ ਬਾਗ਼ ਨੂੰ ਲੈ ਕੇ ਦਿੱਤਾ ਬਿਆਨ
ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਯੋਗੀ ਆਦਿਤਿਆਨਾਥ 'ਤੇ ਚੋਣ ਜ਼ਾਬਤਾ ਦੇ ਉਲੰਘਣ ਦਾ ਇਲਜ਼ਾਮ ਲਾਇਆ ਹੈ।
ਸ਼ਾਹੀਨ ਬਾਗ਼ ਨੂੰ ਲੈ ਕੇ ਦਿੱਤਾ ਬਿਆਨ
ਜ਼ਿਕਰ ਕਰ ਦਈਏ ਯੋਗੀ ਆਦਿਤਿਆਨਾਥ ਨੇ ਕਿਹਾ ਸੀ ਕਿ ਸ਼ਾਹੀਨ ਬਾਗ਼ ਵਿੱਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਿਰਿਆਨੀ ਖਵਾ ਰਹੇ ਹਨ।
ਦਿੱਲੀ ਵਿਧਾਨ ਸਭਾ ਲਈ ਚੋਣ ਪ੍ਰਚਾਰ ਖ਼ਤਮ ਹੋ ਗਿਆ ਹੈ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਨੇ ਸ਼ਾਹੀਨ ਬਾਗ਼ ਵਿੱਚ ਚੱਲ ਰਹੇ ਸੀਏਏ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਕੇਂਦਰ ਸਰਕਾਰ ਨੇ ਕਾਫੀ ਹਮਲਾਵਾਰ ਰੁਖ਼ ਅਪਣਾਇਆ ਸੀ। ਉੱਥੇ ਹੀ ਆਮ ਆਦਮੀ ਪਾਰਟੀ ਨੇ ਜਿੱਥੇ ਆਪਣੀ ਸਰਕਾਰ ਦੀ ਬਿਜਲੀ, ਪਾਣੀ ਅਤੇ ਮਹਿਲਾਵਾਂ ਦੇ ਲਈ ਮੁਫ਼ਤ ਬੱਸ ਯਾਤਰਾ ਜਿਹੇ ਮੁੱਦਿਆ ਨੂੰ ਜ਼ੋਰ-ਸ਼ੋਰ ਨਾਲ ਸਾਹਮਣੇ ਰੱਖਿਆ ਸੀ।