ਸ੍ਰੀਨਗਰ: ਜੰਮੂ-ਕਸ਼ਮੀਰ ਦੇ ਸ਼ੋਪੀਆ 'ਚ ਸਵੇਰ ਤੋਂ ਹੀ ਅੱਤਵਾਦੀਆਂ ਅਤੇ ਸੁਰੱਖਿਆਂ ਬਲਾਂ ਵਿਚਕਾਰ ਮੁਕਾਬਲਾ ਹੋਇਆ। ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ ਇਸ ਮੁਕਾਬਲੇ 'ਚ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ 2 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।
ਜੰਮੂ-ਕਸ਼ਮੀਰ: ਸ਼ੋਪੀਆ ਮੁਕਾਬਲੇ 'ਚ ਜੈਸ਼ ਦੇ 2 ਅੱਤਵਾਦੀ ਢੇਰ - shopian
ਜੰਮੂ-ਕਸ਼ਮੀਰ ਦੇ ਸ਼ੋਪੀਆ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲੇ 'ਚ 2 ਅੱਤਵਾਦੀ ਮਾਰੇ ਗਏ ਹਨ।
ਫ਼ਾਈਲ ਫ਼ੋਟੋ।
ਭਾਰਤੀ ਫ਼ੌਜ ਦੇਸ਼ ਵਿੱਚੋਂ ਅੱਤਵਾਦੀਆਂ ਦਾ ਸਫ਼ਾਇਆ ਕਰਨ ਲਈ ਸਮੇਂ-ਸਮੇਂ 'ਤੇ ਸਰਚ ਆਪ੍ਰੇਸ਼ਨ ਕਰ ਰਹੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਹੋਇਆ ਸੀ ਜਿਸ ਵਿੱਚ ਅੱਤਵਾਦੀ ਸੰਗਠਨ ਅਬਦੁਲ ਮੁਜਾਹਿਦੀਨ ਦੇ ਦੋ ਅੱਤਵਾਦੀ ਮਾਰੇ ਗਏ ਸਨ।
Last Updated : Apr 13, 2019, 1:29 PM IST