ਸ੍ਰੀਨਗਰ: ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਮੁਕਾਬਲਾ ਦਾਦੂੜਾ ਖੇਤਰ ਵਿੱਚ ਹੋਇਆ।
ਪੁਲਵਾਮਾ ਮੁਕਾਬਲਾ: ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ - ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਚਿਨਗਾਮ ਖੇਤਰ ਵਿੱਚ
ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਮੁਕਾਬਲਾ ਦਾਦੂੜਾ ਖੇਤਰ ਵਿੱਚ ਹੋਇਆ।
ਪੁਲਵਾਮਾ ਮੁਕਾਬਲਾ: ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ
ਇਸ ਦੇ ਨਾਲ ਹੀ ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਸ਼ਨੀਵਾਰ ਨੂੰ 2 ਅੱਤਵਾਦੀ ਮਾਰੇ ਗਏ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਚਿਨਗਾਮ ਖੇਤਰ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਬਲਾਂ ਨੇ ਇਸ ਖੇਤਰ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।