ਨਵੀਂ ਦਿੱਲੀ: ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੇ ਕੈਨੇਡੀਅਨ ਪ੍ਰਧਾਨਮੰਤਰੀ ਜਸਟਿਨ ਟਰੂਡੋ ਨਾਲ ਮੁਲਾਕਾਤ ਕੀਤੀ। ਵਿਦੇਸ਼ ਮੰਤਰੀ ਵੱਲੋਂ ਸਦਭਾਵਨਾਤਮਕ ਮੁਲਾਕਾਤ ਲਈ ਟਰੂਡੋ ਦਾ ਧੰਨਵਾਦ ਕੀਤਾ ਗਿਆ।
ਵਿਦੇਸ਼ ਮੰਤਰੀ ਨੇ ਜਸਟਿਨ ਟਰੂਡੋ ਨਾਲ ਆਪਸੀ ਸੰਬੰਧਾਂ ਦੀ ਗੁਣਵੱਤਾ ਵਧਾਉਣ ਲਈ ਕੀਤੀ ਮੁਲਾਕਾਤ - ਵਿਦੇਸ਼ ਮੰਤਰੀ ਨੇ ਜਸਟਿਨ ਟਰੂਡੋ ਨਾਲ ਕੀਤੀ ਮੁਲਾਕਾਤ
ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੇ ਕੈਨੇਡੀਅਨ ਪ੍ਰਧਾਨਮੰਤਰੀ ਜਸਟਿਨ ਟਰੂਡੋ ਨਾਲ ਮੁਲਾਕਾਤ ਕੀਤੀ।
![ਵਿਦੇਸ਼ ਮੰਤਰੀ ਨੇ ਜਸਟਿਨ ਟਰੂਡੋ ਨਾਲ ਆਪਸੀ ਸੰਬੰਧਾਂ ਦੀ ਗੁਣਵੱਤਾ ਵਧਾਉਣ ਲਈ ਕੀਤੀ ਮੁਲਾਕਾਤ ਫ਼ੋਟੋ](https://etvbharatimages.akamaized.net/etvbharat/prod-images/768-512-5432310-713-5432310-1576808797973.jpg)
ਫ਼ੋਟੋ
ਵਿਦੇਸ਼ ਮੰਤਰੀ ਨੇ ਇੱਕ ਟਵੀਟ ਰਾਹੀਂ ਕਿਹਾ, "ਅਸੀਂ ਆਪਣੇ ਸੰਬੰਧਾਂ ਦੀ ਗੁਣਵੱਤਾ ਨੂੰ ਵਧਾਉਣ ਅਤੇ ਅਗਲੇ 5 ਸਾਲਾਂ ਲਈ ਇੱਕ ਮਾਰਗ ਚਾਰਟ ਕਰਨ ਲਈ ਸਹਿਮਤ ਹੋਏ ਹਾਂ"। ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਉਹ ਗਲੋਬਲ ਖੇਤਰ ਵਿੱਚ ਵੀ ਨੇੜਿਓਂ ਕੰਮ ਕਰਨਗੇ।
TAGGED:
jaishankar met Justin Trudeau