ਬੜਗਾਮ 'ਚ ਹਵਾਈ ਫ਼ੌਜ ਦਾ ਲੜਾਕੂ ਜਹਾਜ਼ ਦੁਰਘਟਨਾਗ੍ਰਸਤ - fighter jet crash
ਜੰਮੂ-ਕਸ਼ਮੀਰ ਦੇ ਬੜਗਾਮ 'ਚ ਹਵਾਈ ਫ਼ੌਜ ਦਾ ਲੜਾਕੂ ਜਹਾਜ਼ ਹੋਇਆ ਦੁਰਘਟਨਾ ਦਾ ਸ਼ਿਕਾਰ। ਪਾਇਲਟ ਦੀ ਮੌਕੇ 'ਤੇ ਮੌਤ, ਜਹਾਜ਼ 'ਚ ਤਕਨੀਕੀ ਖ਼ਰਾਬੀ ਕਾਰਨ ਵਾਪਰਿਆ ਹਾਦਸਾ
ਫ਼ੌਜ ਦਾ ਲੜਾਕੂ ਜਹਾਜ਼ ਦੁਰਘਟਨਾਗ੍ਰਸਤ
ਸ੍ਰੀਨਗਰ: ਜੰਮੂ-ਕਸ਼ਮੀਰ ਦੇ ਬੜਗਾਮ 'ਚ ਦਰਦਨਾਕ ਘਟਨਾ ਵਾਪਰੀ ਹੈ। ਇੱਥੇ ਭਾਰਤੀ ਹਵਾਈ ਫ਼ੌਜ ਦਾ ਇੱਕ ਮਿਗ ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਦੌਰਾਨ ਜਹਾਜ਼ 'ਚ ਸਵਾਰ ਪਾਇਲਟ ਦੀ ਮੌਕੇ 'ਤੇ ਹੀ ਮੌਤ ਹੋ ਗਈ।