ਠਾਣੇ: ਮੁੰਬਈ ਦੇ ਮੁਬਰਾ ਵਿੱਚ ਇੱਕ ਗੋਦਾਮ ਨੂੰ ਅੱਗ ਲੱਗ ਗਈ। ਅੱਗ ਬੁਝਾਊ ਦਸਤੇ ਦੀਆਂ ਕਈ ਗੱਡੀਆਂ ਮੌਜੂਦ ਹਨ।
ਮੁੰਬਈ: ਮੁਬਰਾ ਦੇ ਇੱਕ ਗੋਦਾਮ ਵਿੱਚ ਲੱਗੀ ਭਿਆਨਕ ਅੱਗ - Godown in Mumbra catches fire
ਮੁੰਬਈ ਦੇ ਮੁਬਰਾ ਵਿੱਚ ਇੱਕ ਗੋਦਾਮ ਨੂੰ ਅੱਗ ਲੱਗ ਗਈ ਹੈ ਜਿਸ ਉੱਤੇ ਕਾਬੂ ਪਾਇਆ ਜਾ ਰਿਹਾ ਹੈ।
Fire breaks out at godown in Mumbra
ਅੱਗ ਉੱਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਵਧੇਰੇ ਜਾਣਕਾਰੀ ਲਈ ਇੰਤਜ਼ਾਰ ਕਰੋ...