ਪੰਜਾਬ

punjab

ETV Bharat / bharat

ਸੂਰਤ ਦੇ ONGC ਦੇ ਪਲਾਂਟ 'ਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ - ONGC

ਗੁਜਰਾਤ ਦੇ ਸੂਰਤ ਵਿੱਚ ਸਥਿਤ ਤੇਲ ਤੇ ਆਇਲ ਐਂਡ ਨੈਚੂਰਲ ਗੈਸ ਕਾਰਪੋਰੇਸ਼ਨ ਦੇ ਪਲਾਂਟ ਵਿੱਚ ਬੁੱਧਵਾਰ ਦੇਰ ਰਾਤ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ।

ਫ਼ੋਟੋ
ਫ਼ੋਟੋ

By

Published : Sep 24, 2020, 8:45 AM IST

ਗੁਜਰਾਤ: ਸੂਰਤ ਵਿੱਚ ਸਥਿਤ ਤੇਲ ਤੇ ਆਇਲ ਐਂਡ ਨੈਚੂਰਲ ਗੈਸ ਕਾਰਪੋਰੇਸ਼ਨ ਦੇ ਪਲਾਂਟ ਵਿੱਚ ਬੁੱਧਵਾਰ ਦੇਰ ਰਾਤ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਹਾਲਾਂਕਿ ਹੁਣ ਤੱਕ ਅੱਗ ਲੱਗਣ ਦਾ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਉੱਥੇ ਹੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।

ਵੀਡੀਓ

ਜਾਣਕਾਰੀ ਅਨੁਸਾਰ, ਅੱਗ 'ਤੇ ਕਾਬੂ ਪਾਉਣ ਲਈ ਫ੍ਰਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਸੂਰਤ ਦੇ ਇਸ ਪਲਾਂਟ ਵਿੱਚ ਪਹਿਲਾਂ ਵੀ ਅੱਗ ਲੱਗਣ ਦੀਆਂ ਘਟਨਾਵਾਂ ਹੋ ਚੁੱਕੀਆਂ ਹਨ। ਜਾਣਕਾਰੀ ਮੁਤਾਬਕ ਸਾਲ 2015 ਵਿੱਚ ਵੀ ਇੱਥੇ ਅੱਗ ਲੱਗ ਗਈ ਸੀ ਜਿਸ ਦੀ ਚਪੇਟ ਵਿੱਚ ਆਉਣ ਕਰਕੇ ਕਰੀਬ 13 ਵਿਅਕਤੀ ਬੂਰੀ ਤਰ੍ਹਾਂ ਅੱਗ ਨਾਲ ਝੁਲਸ ਗਏ ਸਨ।

ABOUT THE AUTHOR

...view details